ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
Exit Poll Results 2023: ਰਾਜਸਥਾਨ-ਐਮਪੀ, ਛੱਤੀਸਗੜ੍ਹ-ਤੇਲੰਗਾਨਾ ਅਤੇ ਮਿਜ਼ੋਰਮ, ਵੇਖੋ ਇੱਥੇ ਐਗਜ਼ਿਟ

Exit Poll Results 2023: ਰਾਜਸਥਾਨ-ਐਮਪੀ, ਛੱਤੀਸਗੜ੍ਹ-ਤੇਲੰਗਾਨਾ ਅਤੇ ਮਿਜ਼ੋਰਮ, ਵੇਖੋ ਇੱਥੇ ਐਗਜ਼ਿਟ

tv9-punjabi
TV9 Punjabi | Updated On: 01 Dec 2023 12:51 PM

ਐਗਜ਼ਿਟ ਪੋਲ ਤੇਲੰਗਾਨਾ ਅਤੇ ਮਿਜ਼ੋਰਮ ਨੂੰ ਛੱਡ ਕੇ ਬਾਕੀ ਤਿੰਨ ਰਾਜਾਂ ਵਿੱਚ ਭਾਜਪਾ ਅਤੇ ਕਾਂਗਰਸ ਵਿਚਕਾਰ ਮੁਕਾਬਲਾ ਦਿਖਾਉਂਦੇ ਹਨ। ਜਿੱਥੇ ਰਾਜਸਥਾਨ ਵਿੱਚ ਭਾਜਪਾ ਨੂੰ ਸਭ ਤੋਂ ਵੱਧ ਸੀਟਾਂ ਮਿਲ ਰਹੀਆਂ ਹਨ। ਜਦੋਂ ਕਿ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਕਾਂਗਰਸ ਨੂੰ ਭਾਜਪਾ ਨਾਲੋਂ ਵੱਧ ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ।

ਰਾਜਸਥਾਨ ਅਤੇ ਮੱਧ ਪ੍ਰਦੇਸ਼ ਸਮੇਤ ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਐਗਜ਼ਿਟ ਪੋਲ ਸਾਹਮਣੇ ਆ ਗਏ ਹਨ। ਐਗਜ਼ਿਟ ਪੋਲ ‘ਚ ਤੇਲੰਗਾਨਾ ਅਤੇ ਮਿਜ਼ੋਰਮ ਨੂੰ ਛੱਡ ਕੇ ਬਾਕੀ ਤਿੰਨ ਸੂਬਿਆਂ ‘ਚ ਭਾਜਪਾ ਅਤੇ ਕਾਂਗਰਸ ਵਿਚਾਲੇ ਮੁਕਾਬਲਾ ਹੈ। ਜਿੱਥੇ ਰਾਜਸਥਾਨ ਵਿੱਚ ਭਾਜਪਾ ਨੂੰ ਸਭ ਤੋਂ ਵੱਧ ਸੀਟਾਂ ਮਿਲ ਰਹੀਆਂ ਹਨ। ਜਦੋਂ ਕਿ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਕਾਂਗਰਸ ਨੂੰ ਭਾਜਪਾ ਨਾਲੋਂ ਵੱਧ ਸੀਟਾਂ ਮਿਲ ਰਹੀਆਂ ਹਨ। ਹਾਲਾਂਕਿ ਇਹ ਅੰਕੜੇ ਐਗਜ਼ਿਟ ਪੋਲ ਦੇ ਹਨ ਪਰ ਅੰਤਿਮ ਨਤੀਜੇ ਆਉਣੇ ਅਜੇ ਬਾਕੀ ਹਨ। ਵੀਡੀਓ ਦੇਖੋ

Published on: Dec 01, 2023 12:50 PM