ਵਿਜੇ ਦਿਵਸ ਤੋਂ ਪਹਿਲਾਂ ਕਾਰਗਿਲ ਪਹੁੰਚੇ ਸ਼ਹੀਦਾਂ ਦੇ ਪਰਿਵਾਰ, ਯਾਦ ਕੀਤੇ ਭਾਵੁਕ ਪਲ
ਵਿਜੇ ਦਿਵਸ ਤੋਂ ਪਹਿਲਾਂ ਕਾਰਗਿਲ ਪਹੁੰਚੇ ਸ਼ਹੀਦਾਂ ਦੇ ਪਰਿਵਾਰ ਬਹੁਤ ਭਾਵੁਕ ਨਜ਼ਰ ਆਏ। ਪਰਿਵਾਰ ਵਾਲਿਆਂ ਨੇ ਆਪਣੇ ਦੁੱਖ-ਸੁੱਖ ਸਾਂਝੇ ਕੀਤੇ।
ਵਿਜੇ ਦਿਵਸ ਤੋਂ ਪਹਿਲਾਂ ਕਾਰਗਿਲ ਪਹੁੰਚੇ ਸ਼ਹੀਦਾਂ ਦੇ ਪਰਿਵਾਰ ਬਹੁਤ ਭਾਵੁਕ ਨਜ਼ਰ ਆਏ। ਪਰਿਵਾਰ ਵਾਲਿਆਂ ਨੇ ਆਪਣੇ ਦੁੱਖ-ਸੁੱਖ ਸਾਂਝੇ ਕੀਤੇ। ਪਰਿਵਾਰ ਦੇ ਲੋਕਾਂ ਨੇ ਕਿਹਾ ਸਾਨੂੰ ਬਹੁਤ ਮਾਣ ਹੈ ਕਿ ਸਾਡੇ ਬੇਟੇ, ਭਰਾ ਅਤੇ ਦੇਸ਼ ਦੇ ਜਵਾਨਾਂ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ। 26 ਸਾਲ ਬਾਅਦ ਸਾਨੂੰ ਇੱਥੇ ਆਉਣ ਦਾ ਮੌਕਾ ਮਿਲਿਆ ਹੈ ਜਿੱਥੇ ਸਾਡੇ ਆਪਣਿਆਂ ਨੇ ਸ਼ਹਾਦਤ ਦਿੱਤੀ ਸੀ।
Follow Us
Latest Videos
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ