Faridkot Family Death: ਹੜ੍ਹ ਨੇ ਤਬਾਹ ਕਰ ਦਿੱਤਾ ਪਰਿਵਾਰ, ਗਰਭਵਤੀ ਪਤਨੀ, ਪਤੀ ਅਤੇ ਤਿੰਨ ਸਾਲਾ ਬੱਚੇ ਦੀ ਮੌਤ
ਫਰੀਦਕੋਟ ਦੇ ਕੋਟਕਪੂਰਾ ਵਿੱਚ ਬੁੱਧਵਾਰ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਕ ਘਰ ਦੀ ਛੱਤ ਡਿੱਗ ਗਈ। ਘਰ ਵਿੱਚ ਸੁੱਤੇ ਪਏ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਜਦਕਿ ਇੱਕ ਜ਼ਖਮੀ ਹੈ।
ਪੂਰੇ ਪੰਜਾਬ ਵਿੱਚ ਬਰਸਾਤ ਨਾਲ ਆਏ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਕਈ ਲੋਕਾਂ ਦੀ ਮੌਤ ਹੋ ਗਈ। ਏਸੇ ਤਰ੍ਹਾਂ ਫਰੀਦਕੋਟ ਦੇ ਕੋਟਕਪੂਰਾ ਵਿੱਚ ਬੁੱਧਵਾਰ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਕ ਘਰ ਦੀ ਛੱਤ ਡਿੱਗ ਗਈ। ਘਰ ਵਿੱਚ ਸੁੱਤੇ ਪਏ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਜਦਕਿ ਇੱਕ ਜ਼ਖਮੀ ਹੈ। ਹਾਦਸੇ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਇਹ ਹਾਦਸਾ ਮੀਂਹ ਕਾਰਨ ਵਾਪਰਿਆ।
ਫ਼ਰੀਦਕੋਟ ਜ਼ਿਲ੍ਹੇ ਦੇ ਕਸਬਾ ਕੋਟਕਪੂਰਾ ਵਿੱਚ ਬੁੱਧਵਾਰ ਤੜਕੇ 4 ਵਜੇ ਦੇ ਕਰੀਬ ਇੱਕ ਘਰ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮਲਬੇ ਹੇਠ ਦੱਬ ਕੇ ਇਕ ਲੜਕੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਮ੍ਰਿਤਕਾਂ ਵਿੱਚ ਇੱਕ ਗਰਭਵਤੀ ਔਰਤ ਵੀ ਸ਼ਾਮਲ ਹੈ।
ਮਰਨ ਵਾਲਿਆਂ ਵਿੱਚ ਗੁਰਪ੍ਰੀਤ ਸਿੰਘ, ਉਸ ਦੀ ਸੱਤ ਮਹੀਨਿਆਂ ਦੀ ਗਰਭਵਤੀ ਪਤਨੀ ਕਰਮਜੀਤ ਕੌਰ ਅਤੇ ਚਾਰ ਸਾਲਾ ਪੁੱਤਰ ਗੈਵੀ ਸ਼ਾਮਲ ਹਨ। ਜਦੋਂ ਕਿ ਉਸ ਦੇ ਘਰ ਸੁੱਤੀ ਪਈ ਉਸ ਦੇ ਗੁਆਂਢ ਦੀ 15 ਸਾਲਾ ਲੜਕੀ ਮਨੀਸ਼ਾ ਜ਼ਖ਼ਮੀ ਹੋ ਗਈ।
Published on: Jul 12, 2023 03:13 PM
Latest Videos
Budget 2026: ਬਜਟ ਵਿੱਚ ਮੱਧ ਵਰਗ ਲਈ ਰਿਹਾਇਸ਼ ਅਤੇ EMI ਰਾਹਤ ਦੀਆਂ ਉਮੀਦਾਂ
Budget 2026: ਬਜਟ 'ਚ ਪੈਟਰੋਲ-ਡੀਜ਼ਲ 'ਤੇ GST ਘਟ ਹੋਣ ਨਾਲ ਘੱਟ ਸਕਦੀਆਂ ਹਨ ਕੀਮਤਾਂ? ਜਾਣੋ ਮਾਹਿਰਾਂ ਦੀ ਰਾਏ?
Budget 2026: ਬਜਟ 2026 ਦਾ ਵੱਡਾ ਸਵਾਲ, ਪੈਟਰੋਲ-ਡੀਜ਼ਲ GST ਵਿੱਚ ਆਏ ਤਾਂ ਸੂਬਿਆਂ ਦੇ ਮਾਲੀਏ ਦਾ ਕੀ ਹੋਵੇਗਾ?
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ