Farmers Protest 2.0: ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਦਾ ਵੱਡਾ ਬਿਆਨ, ਦੱਸਿਆ ਕਿਉਂ ਨਹੀਂ ਬਣੀ ਕਿਸਾਨਾਂ ਨਾਲ ਗੱਲ?
ਕੇਂਦਰੀ ਕਿਸਾਨ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਸਾਡੀ ਗੱਲਬਾਤ ਅਸਫਲ ਨਹੀਂ ਹੋਈ ਪਰ ਕੁਝ ਮੁੱਦਿਆਂ 'ਤੇ ਕੋਈ ਸਹਿਮਤੀ ਨਹੀਂ ਬਣ ਸਕੀ। ਅਸੀਂ ਭਵਿੱਖ ਵਿੱਚ ਵੀ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਜਾਰੀ ਰੱਖਾਂਗੇ। ਕਿਸਾਨ ਜਥੇਬੰਦੀਆਂ ਨੂੰ ਸਮਝਣਾ ਚਾਹੀਦਾ ਹੈ ਕਿ ਕੋਈ ਵੀ ਕਾਨੂੰਨ ਜਾਂ ਨਿਯਮ ਬਣਾਉਣ ਦੀ ਪ੍ਰਕਿਰਿਆ ਹੁੰਦੀ ਹੈ ਅਤੇ ਇਸ ਲਈ ਕੁਝ ਜ਼ਰੂਰੀ ਕਦਮ ਚੁੱਕਣੇ ਪੈਂਦੇ ਹਨ।
ਕੇਂਦਰੀ ਕਿਸਾਨ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਸਾਡੀ ਗੱਲਬਾਤ ਅਸਫਲ ਨਹੀਂ ਹੋਈ ਪਰ ਕੁਝ ਮੁੱਦਿਆਂ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ। ਅਸੀਂ ਭਵਿੱਖ ਵਿੱਚ ਵੀ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਜਾਰੀ ਰੱਖਾਂਗੇ। ਕਿਸਾਨ ਜਥੇਬੰਦੀਆਂ ਨੂੰ ਸਮਝਣਾ ਚਾਹੀਦਾ ਹੈ ਕਿ ਕੋਈ ਵੀ ਕਾਨੂੰਨ ਜਾਂ ਨਿਯਮ ਬਣਾਉਣ ਦੀ ਪ੍ਰਕਿਰਿਆ ਹੁੰਦੀ ਹੈ ਅਤੇ ਇਸ ਲਈ ਕੁਝ ਜ਼ਰੂਰੀ ਕਦਮ ਚੁੱਕਣੇ ਪੈਂਦੇ ਹਨ।
Latest Videos

Sonipat ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਦਾ ਕਤਲ...ਨਹਿਰ 'ਚੋਂ ਮਿਲੀ ਲਾਸ਼

Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ

ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
