Haryana News: ਜੀਂਦ ‘ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ

| Edited By: Ramandeep Singh

| Apr 23, 2024 | 6:34 PM

ਕਿਸਾਨਾਂ ਨੇ ਪਿੰਡ ਖਟਕੜ ਨੇੜੇ ਜੀਂਦ-ਪਟਿਆਲਾ ਹਾਈਵੇਅ ਜਾਮ ਕਰ ਦਿੱਤਾ। ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਜਾਮ ਲਗਾਇਆ ਗਿਆ। ਜੇਕਰ 27 ਅਪ੍ਰੈਲ ਤੱਕ ਕਿਸਾਨ ਆਗੂਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਵੱਡਾ ਫੈਸਲਾ ਲਿਆ ਜਾਵੇਗਾ। ਅਨੀਸ਼ ਖਟਕੜ ਨੂੰ ਜੇਲ੍ਹ ਵਿੱਚ ਮਿਲ ਕੇ ਭੁੱਖ ਹੜਤਾਲ ਤੋੜਨ ਦੀ ਕੋਸ਼ਿਸ਼ ਵੀ ਕਰਨਗੇ।

Published on: Apr 23, 2024 06:34 PM