Farmers Protest: 6 ਮਹੀਨੇ ਦਾ ਰਾਸ਼ਨ, ਟਰੈਕਟਰ-ਟਰਾਲੀ ਹੋਮ ਸਟੇਅ… ਦਿੱਲੀ ਆਉਣ ਵਾਲੇ ਕਿਸਾਨਾਂ ਦੀਆਂ ਤਿਆਰੀਆਂ
ਦਿੱਲੀ 'ਚ ਪ੍ਰਸ਼ਾਸਨ ਨੇ ਭਾਵੇਂ ਕਿਸਾਨਾਂ ਦਾ ਦਾਖਲਾ ਰੋਕਣ ਲਈ ਪੂਰੀ ਤਿਆਰੀ ਕਰ ਲਈ ਹੈ ਪਰ ਕਿਸਾਨਾਂ ਨੇ ਇਸ ਨੂੰ ਚਕਮਾ ਦੇਣ ਲਈ ਪੂਰੀ ਰਣਨੀਤੀ ਤਿਆਰ ਕਰ ਲਈ ਹੈ। ਇਸ ਰਣਨੀਤੀ ਤਹਿਤ ਕਿਸਾਨ ਪ੍ਰਧਾਨ ਮੰਤਰੀ ਹਾਊਸ ਅਤੇ ਗ੍ਰਹਿ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਇਰਾਦਾ ਰੱਖ ਰਹੇ ਹਨ।
ਦਿੱਲੀ ‘ਚ ਪ੍ਰਸ਼ਾਸਨ ਨੇ ਭਾਵੇਂ ਕਿਸਾਨਾਂ ਦਾ ਦਾਖਲਾ ਰੋਕਣ ਲਈ ਪੂਰੀ ਤਿਆਰੀ ਕਰ ਲਈ ਹੈ ਪਰ ਕਿਸਾਨਾਂ ਨੇ ਇਸ ਨੂੰ ਚਕਮਾ ਦੇਣ ਲਈ ਪੂਰੀ ਰਣਨੀਤੀ ਤਿਆਰ ਕਰ ਲਈ ਹੈ। ਇਸ ਰਣਨੀਤੀ ਤਹਿਤ ਕਿਸਾਨ ਪ੍ਰਧਾਨ ਮੰਤਰੀ ਹਾਊਸ ਅਤੇ ਗ੍ਰਹਿ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਇਰਾਦਾ ਰੱਖ ਰਹੇ ਹਨ।