Farmers Protest: ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਲੜੇਗੀ- ਹਰਪਾਲ ਸਿੰਘ ਚੀਮਾ
ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਹਰ ਕਿਸੇ ਨੂੰ ਸ਼ਾਂਤੀ ਨਾਲ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ। ਕਿਸਾਨ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਸਰਕਾਰ ਕੋਲ ਪੇਸ਼ ਕਰ ਰਹੇ ਹਨ। ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ।
ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਅੰਦੋਲਨ ਸਬੰਧੀ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਕਿਸਾਨਾਂ ‘ਤੇ ਗੋਲੀਆਂ ਚਲਾਉਣੀਆਂ ਅਤੇ ਅੱਥਰੂ ਗੈਸ ਦੇ ਗੋਲੇ ਛੱਡਣੇ ਠੀਕ ਨਹੀਂ ਹਨ। ਆਮ ਆਦਮੀ ਪਾਰਟੀ ਇਸ ਦਾ ਵਿਰੋਧ ਕਰਦੀ ਹੈ। ਦੇਸ਼ ਵਿੱਚ ਹਰ ਕਿਸੇ ਨੂੰ ਸ਼ਾਂਤੀ ਨਾਲ ਆਪਣੇ ਵਿਚਾਰ ਪ੍ਰਗਟ ਕਰਨ ਦਾ ਹੱਕ ਹੈ। ਕਿਸਾਨ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਸਰਕਾਰ ਕੋਲ ਪੇਸ਼ ਕਰ ਰਹੇ ਹਨ। ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਹੈ। ਅਸੀਂ ਕਿਸਾਨਾਂ ਲਈ ਲੜਾਂਗੇ। ਵੀਡੀਓ ਦੇਖੋ
Follow Us
Latest Videos
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ