ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ
ਆਮ ਆਦਮੀ ਪਾਰਟੀ ਪੰਜਾਬ ਇਕਾਈ ਨੇ ਵਿਰੋਧ ਪ੍ਰਦਰਸ਼ਨਾਂ ਦਾ ਸਮਰਥਨ ਕਰਦੇ ਹੋਏ, ਭਾਜਪਾ ਦੀ ਕੇਂਦਰੀ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਅਤੇ ਕਿਸਾਨ ਵਿਰੋਧੀ ਆਰਥਿਕ ਫੈਸਲਿਆਂ ਦੀ ਨਿੰਦਾ ਕੀਤੀ। ਪਾਰਟੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਤੇ ਦੇਸ਼ ਦੇ ਬਾਕੀ ਹਿੱਸਿਆਂ 'ਚ ਇਸ ਦੇ ਵਰਕਰ ਮਜ਼ਦੂਰਾਂ ਤੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਹੜਤਾਲ 'ਚ ਸ਼ਾਮਲ ਹੋਣਗੇ।
ਭਾਰਤ ਤੇ ਅਮਰੀਕਾ ਵਿਚਕਾਰ ਹਾਲ ਹੀ ‘ਚ ਹੋਏ ਅੰਤਰਿਮ ਟ੍ਰੇਡ ਡੀਲ ਨੂੰ ਲੈ ਕੇ ਕਿਸਾਨ ਸੰਗਠਨਾਂ ‘ਚ ਕਾਫ਼ੀ ਨਾਰਾਜ਼ਗੀ ਹੈ। ਨਤੀਜੇ ਵਜੋਂ, ਸੰਯੁਕਤ ਕਿਸਾਨ ਮੋਰਚਾ ਤੇ 10 ਪ੍ਰਮੁੱਖ ਟ੍ਰੇਡ ਯੂਨੀਅਨਾਂ ਨੇ ਟ੍ਰੇਡ ਡੀਲ ਦੇ ਵਿਰੋਧ ‘ਚ ਅੱਜ (ਵੀਰਵਾਰ, 12 ਫਰਵਰੀ) ਦੇਸ਼ ਵਿਆਪੀ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਦੌਰਾਨ, ਆਮ ਆਦਮੀ ਪਾਰਟੀ (ਆਪ) ਨੇ ਹੜਤਾਲ ਲਈ ਆਪਣਾ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਪੰਜਾਬ ਇਕਾਈ ਨੇ ਵਿਰੋਧ ਪ੍ਰਦਰਸ਼ਨਾਂ ਦਾ ਸਮਰਥਨ ਕਰਦੇ ਹੋਏ, ਭਾਜਪਾ ਦੀ ਕੇਂਦਰੀ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਅਤੇ ਕਿਸਾਨ ਵਿਰੋਧੀ ਆਰਥਿਕ ਫੈਸਲਿਆਂ ਦੀ ਨਿੰਦਾ ਕੀਤੀ। ਪਾਰਟੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਤੇ ਦੇਸ਼ ਦੇ ਬਾਕੀ ਹਿੱਸਿਆਂ ‘ਚ ਇਸ ਦੇ ਵਰਕਰ ਮਜ਼ਦੂਰਾਂ ਤੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਹੜਤਾਲ ‘ਚ ਸ਼ਾਮਲ ਹੋਣਗੇ।
Published on: Feb 12, 2026 12:50 PM
Follow Us
Latest Videos
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼