ਨਾਰਾਜ਼ ਕਿਸਾਨਾਂ ਨੇ ਰੇਲਵੇ ਟ੍ਰੈਕ ‘ਤੇ ਦਿੱਤਾ ਧਰਨਾ

Published: 30 Jan 2023 17:29:PM

ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੂਬਾ ਅਤੇ ਕੇਂਦਰ ਸਰਕਾਰ ਕੋਲ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਅੰਦੋਲਨ ਵਿੱਚ ਵੀ ਅਜੇ ਤੱਕ ਸਹਿਮਤੀ ਵਾਲੀਆਂ ਗੱਲਾਂ ਨੂੰ ਸਵੀਕਾਰ ਨਹੀਂ ਕੀਤਾ ਗਿਆ।ਜਿਸ ਨੂੰ ਲਾਇ ਕੇ ਕਿਸਾਨਾਂ ਚ ਲਗਾਤਾਰ ਰੋਸ਼ ਹੈ। ਕਿਸਾਨਾਂ ਦੀਆਂ ਮੰਗਾ ਹਨ ਕੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ‘ਤੇ ਹਮਲਾ ਕਰਨ ਵਾਲੇ ਅਮਨ ਅਤੇ ਪ੍ਰਦੀਪ ਖਿਲਾਫ ਕਾਰਵਾਈ ਹੋਵੇ, ਲਿਖਤੀ ਭਰੋਸੇ ਤੋਂ ਬਾਅਦ ਵੀ ਐਮਐਸਪੀ ਗਾਰੰਟੀ ਕਾਨੂੰਨ ਨਹੀਂ ਬਣਾਇਆ ਗਿਆ ਉਸ ਨੂੰ ਬਸਾਇਆ ਜਾਵੇ। ਦਿੱਲੀ ਮੋਰਚੇ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲਏ ਜਾਣ, ਲਖੀਮਪੁਰ ਕਤਲ ਕਾਂਡ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਸਣੇ ਹੋ ਕੀ ਕੀ ਮੰਗਾਂ ਦਾ ਚੇਤਾ ਕਰਵਾਇਆ ਗਿਆ ਸੁਣੋ।

Follow Us On