ਖਨੌਰੀ ਬਾਰਡਰ ‘ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ ‘ਚ ਮਾਰਚ ਦੀ ਤਿਆਰੀ
ਭਾਰਤ-ਅਮਰੀਕਾ ਵਪਾਰ ਸਮਝੌਤੇ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕਿਸਾਨਾਂ ਨੇ ਖਨੌਰੀ ਬਾਰਡਰ 'ਤੇ ਪੱਕਾ ਮੋਰਚਾ ਲਾਇਆ ਹੋਇਆ ਹੈ। ਹਾਲਾਂਕਿ, ਕਿਸਾਨਾਂ ਦਾ ਖਨੌਰੀ ਬਾਰਡਰ 'ਤੇ ਰੁਕਣ ਦਾ ਕੋਈ ਪ੍ਰੋਗਰਾਮ ਨਹੀਂ ਸੀ ਤੇ ਉਹ ਪੈਦਲ ਯਾਤਰਾ ਕਰਦੇ ਹੋਏ ਦਿੱਲੀ ਵੱਲ ਜਾਣਾ ਚਾਹੁੰਦੇ ਸਨ, ਪਰ ਹਰਿਆਣਾ ਪੁਲਿਸ ਨੇ ਬੈਰਿਕੇਡਿੰਗ ਕਰਕੇ ਉਨ੍ਹਾਂ ਨੂੰ ਖਨੌਰੀ ਬਾਰਡਰ 'ਤੇ ਹੀ ਰੋਕਿਆ ਹੋਇਆ ਹੈ।
ਭਾਰਤ-ਅਮਰੀਕਾ ਵਪਾਰ ਸਮਝੌਤੇ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕਿਸਾਨਾਂ ਨੇ ਖਨੌਰੀ ਬਾਰਡਰ ‘ਤੇ ਪੱਕਾ ਮੋਰਚਾ ਲਾਇਆ ਹੋਇਆ ਹੈ। ਹਾਲਾਂਕਿ, ਕਿਸਾਨਾਂ ਦਾ ਖਨੌਰੀ ਬਾਰਡਰ ‘ਤੇ ਰੁਕਣ ਦਾ ਕੋਈ ਪ੍ਰੋਗਰਾਮ ਨਹੀਂ ਸੀ ਤੇ ਉਹ ਪੈਦਲ ਯਾਤਰਾ ਕਰਦੇ ਹੋਏ ਦਿੱਲੀ ਵੱਲ ਜਾਣਾ ਚਾਹੁੰਦੇ ਸਨ, ਪਰ ਹਰਿਆਣਾ ਪੁਲਿਸ ਨੇ ਬੈਰਿਕੇਡਿੰਗ ਕਰਕੇ ਉਨ੍ਹਾਂ ਨੂੰ ਖਨੌਰੀ ਬਾਰਡਰ ‘ਤੇ ਹੀ ਰੋਕਿਆ ਹੋਇਆ ਹੈ। ਕਿਸਾਨਾਂ ਨੂੰ ਰੋਕਣ ਤੋਂ ਬਾਅਦ ਹਰਿਆਣਾ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਹਾਲਾਂਕਿ, ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਨੂੰ ਗੱਲਬਾਤ ਦੀ ਮੇਜ਼ ‘ਤੇ ਲਿਆਂਦਾ ਜਾਵੇ। ਕਿਸਾਨਾਂ ਤੇ ਕੇਂਦਰ ਸਰਕਾਰ ਵਿਚਕਾਰ ਅਜੇ ਤੱਕ ਗੱਲਬਾਤ ਨੂੰ ਲੈ ਕੇ ਕੋਈ ਤਰੱਕੀ ਦਿਖਾਈ ਨਹੀਂ ਦੇ ਰਹੀ ਹੈ।
Published on: Aug 19, 2026 01:30 PM IST
Loading...
Unable to load recommendations.
Follow Us
