Indias FCRA Bill: ਸੰਸਦ ਵਿੱਚ FCRA ਸੋਧ ਬਿੱਲ ‘ਤੇ ਹੰਗਾਮਾ, ਵਿਦੇਸ਼ੀ ਫੰਡਿੰਗ ‘ਤੇ ਸਖ਼ਤ ਨਿਯੰਤਰਣ ਦੀ ਤਿਆਰੀ
Indias FCRA Bill:ਵਿਦੇਸ਼ੀ ਯੋਗਦਾਨ ਨਿਯਮ ਐਕਟ (FCRA) ਸੋਧ ਬਿੱਲ ਸੰਸਦ ਵਿੱਚ ਪੇਸ਼ ਹੋਣ ਵਾਲਾ ਹੈ, ਜਿਸ ਨਾਲ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚੀ ਹੋਈ ਹੈ। ਇਹ ਬਿੱਲ ਵਿਦੇਸ਼ੀ ਫੰਡਿੰਗ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ, ਖਾਸ ਕਰਕੇ ਗੈਰ-ਸਰਕਾਰੀ ਸੰਗਠਨਾਂ (NGOs) ਦੀ ਸਖ਼ਤ ਨਿਗਰਾਨੀ ਦੀ ਵਿਵਸਥਾ ਕਰਦਾ ਹੈ।
Indias FCRA Bill:ਵਿਦੇਸ਼ੀ ਯੋਗਦਾਨ ਨਿਯਮ ਐਕਟ (FCRA) ਸੋਧ ਬਿੱਲ ਸੰਸਦ ਵਿੱਚ ਪੇਸ਼ ਹੋਣ ਵਾਲਾ ਹੈ, ਜਿਸ ਨਾਲ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚੀ ਹੋਈ ਹੈ। ਇਹ ਬਿੱਲ ਵਿਦੇਸ਼ੀ ਫੰਡਿੰਗ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ, ਖਾਸ ਕਰਕੇ ਗੈਰ-ਸਰਕਾਰੀ ਸੰਗਠਨਾਂ (NGOs) ਦੀ ਸਖ਼ਤ ਨਿਗਰਾਨੀ ਦੀ ਵਿਵਸਥਾ ਕਰਦਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਬਿੱਲ ‘ਤੇ ਚਰਚਾ ਵਿੱਚ ਹਿੱਸਾ ਲੈ ਸਕਦੇ ਹਨ। ਵਿਰੋਧੀ ਪਾਰਟੀਆਂ, ਖਾਸ ਕਰਕੇ ਕਾਂਗਰਸ ਇਸ ਬਿਲ ਨੂੰ ਕਠੋਰ ਕਾਨੂੰਨ ਦੱਸਦਿਆਂ ਇਸਦਾ ਸਖ਼ਤ ਵਿਰੋਧ ਕਰ ਰਹੀਆਂ ਹਨ। ਦੇਖੋ ਵੀਡੀਓ…
Published on: Aug 06, 2026 03:00 PM
Follow Us
Latest Videos
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ