ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਫਿਰੋਜਪੁਰ 'ਚ ਦੂਜਾ ਵਿਆਹ ਕਰਵਾ ਰਿਹਾ ਸੀ ਪਤੀ, ਪਹਿਲੀ ਪਤਨੀ ਪਹੁੰਚੀ ਮੌਕੇ 'ਤੇ ਫਿਰ...

ਫਿਰੋਜਪੁਰ ‘ਚ ਦੂਜਾ ਵਿਆਹ ਕਰਵਾ ਰਿਹਾ ਸੀ ਪਤੀ, ਪਹਿਲੀ ਪਤਨੀ ਪਹੁੰਚੀ ਮੌਕੇ ‘ਤੇ ਫਿਰ…

sunny-chopra-ferozepur
Sunny Chopra | Updated On: 21 May 2024 20:47 PM

ਪੰਜਾਬ ਦੇ ਫ਼ਿਰੋਜ਼ਪੁਰ ਦੇ ਕਸਬਾ ਮਮਦੋਟ 'ਚ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਹਾਈ ਵੋਲਟੇਜ ਡਰਾਮਾ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਵਿਆਹ ਕਰਵਾਉਣ ਜਾ ਰਹੇ ਲਾੜੇ ਦੀ ਪਤਨੀ ਹੋਣ ਦੇ ਬਾਵਜੂਦ ਦੂਜੀ ਵਾਰ ਵਿਆਹ ਕਰਵਾਉਣ ਜਾ ਰਿਹਾ ਸੀ। ਮਮਦੋਟ ਕਸਬਾ ਲੱਖਾ ਸਿੰਘ ਵਾਲਾ 'ਚ ਵਿਆਹ ਕਰਵਾਉਣ ਜਾ ਰਹੇ ਨੌਜਵਾਨ ਦੀ ਪਹਿਲੀ ਪਤਨੀ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮੌਕੇ 'ਤੇ ਪਹੁੰਚ ਕੇ ਹੰਗਾਮਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਵਿਆਹ ਨੂੰ ਰੋਕ ਦਿੱਤਾ ਗਿਆ।

ਪੰਜਾਬ ਦੇ ਫ਼ਿਰੋਜ਼ਪੁਰ ਦੇ ਕਸਬਾ ਮਮਦੋਟ ‘ਚ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਹਾਈ ਵੋਲਟੇਜ ਡਰਾਮਾ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਵਿਆਹ ਕਰਵਾਉਣ ਜਾ ਰਹੇ ਲਾੜੇ ਦੀ ਪਤਨੀ ਹੋਣ ਦੇ ਬਾਵਜੂਦ ਦੂਜੀ ਵਾਰ ਵਿਆਹ ਕਰਵਾਉਣ ਜਾ ਰਿਹਾ ਸੀ। ਮਮਦੋਟ ਕਸਬਾ ਲੱਖਾ ਸਿੰਘ ਵਾਲਾ ‘ਚ ਵਿਆਹ ਕਰਵਾਉਣ ਜਾ ਰਹੇ ਨੌਜਵਾਨ ਦੀ ਪਹਿਲੀ ਪਤਨੀ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮੌਕੇ ‘ਤੇ ਪਹੁੰਚ ਕੇ ਹੰਗਾਮਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਵਿਆਹ ਨੂੰ ਰੋਕ ਦਿੱਤਾ ਗਿਆ।

Published on: May 21, 2024 08:44 PM