Germany Mass Shooting: ਜਰਮਨੀ ‘ਚ ਅੰਨ੍ਹੇਵਾਹ ਫਾਈਰਿੰਗ ਨਾਲ 5 ਲੋਕਾਂ ਦੀ ਮੌਤ
ਜਰਮਨੀ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਗੋਲੀਬਾਰੀ ਦੀ ਇੱਕ ਘਟਨਾ ਨਾਲ ਦਹਿਸ਼ਤ ਫੈਲ ਗਈ ਹੈ। ਹਮਲੇ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਮਲੇ ਦੇ ਪਿੱਛੇ ਦੀ ਵਜ੍ਹਾ ਦੀ ਜਾਂਚ ਕੀਤੀ ਜਾ ਰਹੀ ਹੈ।

Follow Us
Latest Videos
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ