ਭਾਨਾ ਸਿੱਧੂ ਦੇ ਹੱਕ ‘ਚ ਖੜ੍ਹੇ ਸਾਬਕਾ ਸੀਐਮ ਚੰਨੀ, ਮਾਨ ਸਰਕਾਰ ਨੂੰ ਘੇਰਿਆ, ਦੇਖੋ Video

| Edited By: Kusum Chopra

| Jan 30, 2024 | 11:06 AM IST

ਮਸ਼ਹੂਰ ਬਲਾਗਰ ਅਤੇ ਮਰਹੂਮ ਸਿੱਧੂ ਮੂਸੇਵਾਲਾ ਦੇ ਕਰੀਬੀ ਰਹੇ ਕਾਕਾ ਸਿੱਧੂ ਉਰਫ ਭਾਨਾ ਸਿੱਧੂ ਨੂੰ ਹੁਣੇ ਹੁਣੇ ਇੱਕ ਮਹਿਲਾ ਟਰੈਵਲ ਏਜੰਟ ਵੱਲੋਂ ਦਾਇਰ ਕੇਸ ਵਿੱਚ ਜ਼ਮਾਨਤ ਮਿਲ ਗਈ ਸੀ, ਜਦੋਂ ਉਸ ਵਿਰੁੱਧ ਪਟਿਆਲਾ ਵਿੱਚ ਇੱਕ ਨਵੀਂ ਸ਼ਿਕਾਇਤ ਦਾਇਰ ਕੀਤੀ ਗਈ ਸੀ, ਜਿਸ ਬਾਰੇ ਸਾਬਕਾ ਸੀਐਮ ਚਰਨਜੀਤ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ।

Published on: Jan 29, 2024 04:54 PM IST