AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ ‘ਤੇ ਸ਼ਿਕੰਜਾ!

amanpreet-kaur
Amanpreet Kaur | Updated On: 09 Oct 2026 18:26 PM IST
Share

ਗੌਰਵ ਯਾਦਵ ਹੁਣ ਤੱਕ ਪੰਜਾਬ ਦੇ ਕਾਰਜਕਾਰੀ (ਐਕਟਿੰਗ) ਡੀਜੀਪੀ ਵਜੋਂ ਜ਼ਿੰਮੇਵਾਰੀ ਸੰਭਾਲ ਰਹੇ ਸਨ। ਉਨ੍ਹਾਂ ਦੀ ਇਸ ਬਾਕਾਇਦਾ ਨਿਯੁਕਤੀ ਦੇ ਨਾਲ ਹੀ ਹੁਣ ਸੂਬੇ ਨੂੰ ਆਪਣਾ ਪੂਰਨਕਾਲੀ ਪੁਲਿਸ ਮੁਖੀ ਮਿਲ ਗਿਆ ਹੈ। ਇਹ ਫ਼ੈਸਲਾ ਇੱਕ ਵਿਸਥਾਰਤ ਅਤੇ ਲੰਮੀ ਪ੍ਰਕਿਰਿਆ ਤੋਂ ਬਾਅਦ ਅਮਲ ਵਿੱਚ ਲਿਆਂਦਾ ਗਿਆ ਹੈ

ਪੰਜਾਬ ਪੁਲਿਸ ਦੇ ਮੁਖੀ ਦੀ ਨਿਯੁਕਤੀ ਨੂੰ ਲੈ ਕੇ ਚੱਲ ਰਹੀ ਲੰਮੀ ਉਡੀਕ ਆਖ਼ਰਕਾਰ ਖ਼ਤਮ ਹੋ ਗਈ ਹੈ। ਸੀਨੀਅਰ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦਾ ਪੱਕਾ (ਰੈਗੂਲਰ) ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਨਿਯੁਕਤ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਅਹਿਮ ਨਿਯੁਕਤੀ ਸੰਬੰਧੀ ਰਸਮੀ ਤੌਰ ਤੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦੀ ਪਹਿਲ ਰਹੇਗੀ ਕਿ ਅਪਰਾਧ ਅਤੇ ਅਪਰਾਧੀਆਂ ਨੂੰ ਜੜੋਂ ਖ਼ਤਮ ਕੀਤਾ ਜਾਵੇ। ਆਮ ਆਗੂ ਨੀਲ ਗਰਗ ਨੇ ਇਸਨੂੰ ਲੈ ਕੇ ਟੀਵੀ9ਪੰਜਾਬੀ ਨਾਲ ਖਾਸ ਗੱਲਬਾਤ ਕੀਤੀ। ਵੇਖੋ ਵੀਡੀਓ….

Published on: Oct 09, 2026 06:26 PM
Follow Us