AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ

Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ ‘ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ

jitendra-sharma
Jitendra Sharma | Updated On: 29 Sep 2026 11:42 AM IST
Share

FBI ਨੇ ਸੋਮਵਾਰ ਨੂੰ ਗੋਲਡੀ ਬਰਾੜ ਦੇ ਟੌਪ 10 ਵਾਂਟੇਡ ਲਿਸਟ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਹ 1950 'ਚ ਸ਼ੁਰੂ ਹੋਈ ਇਸ ਟੌਪ 10 ਵਾਂਟੇਡ ਲਿਸਟ 'ਚ ਜਗ੍ਹਾ ਬਣਾਉਣ ਵਾਲਾ 543ਵਾਂ ਭਗੌੜਾ ਬਣ ਗਿਆ ਹੈ।

ਅਮਰੀਕੀ ਜਾਂਚ ਏਜੰਸੀ FBI ਨੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਨੂੰ ਟੌਪ 10 ਮੋਸਟ ਵਾਂਟੇਡ ਲਿਸਟ ‘ਚ ਸ਼ਾਮਲ ਕੀਤਾ ਹੈ। ਇਸ ਦੇ ਨਾਲ ਹੀ ਗੋਲਡੀ ਬਰਾੜ ਬਾਰੇ ਜਾਣਕਾਰੀ ਦੇਣ ਵਾਲੇ ਨੂੰ 1 ਮਿਲੀਅਨ ਡਾਲਰ (ਕਰੀਬ 9.5 ਕਰੋੜ ਰੁਪਏ) ਤੱਕ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਗੋਲਡੀ ਬਰਾੜ ਤੇ ਸੰਗਠਿਤ ਅਪਰਾਧ, ਟਾਰਗੇਟਡ ਮਰਡਰ, ਜਬਰੀ ਵਸੂਲੀ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਚ ਸ਼ਾਮਲ ਹੋਣ ਦੇ ਦੋਸ਼ਾਂ ਦੇ ਮੱਦੇਨਜ਼ਰ FBI ਨੇ ਇਹ ਕਾਰਵਾਈ ਕੀਤੀ ਹੈ।

Published on: Sep 29, 2026 11:41 AM
Follow Us