ਅੰਮ੍ਰਿਤਸਰ ਦੀ ਪੁਲਿਸ ਚੌਂਕੀ ‘ਤੇ ਹੋਏ ਗ੍ਰਨੇਡ ਹਮਲੇ ਦਾ ਸੱਚ ਕੀ ਹੈ? ਪੂਰੀ ਕਹਾਣੀ ਵੇਖੋ
ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਗ੍ਰਨੇਡ ਅਟੈਕ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਹਰ ਹਮਲੇ ਨੂੰ ਗ੍ਰਨੇਡ ਅਟੈਕ ਬਣਾ ਦਿੱਤਾ ਜਾਂਦਾ ਹੈ। ਜੇਕਰ ਗ੍ਰਨੇਡ ਹਮਲਾ ਹੁੰਦਾ ਤਾਂ ਵੱਡਾ ਨੁਕਸਾਨ ਹੋਣਾ ਸੀ। ਉਨ੍ਹਾਂ ਨੇ ਕਿਹਾ ਕਿ ਉਥੇ ਪੁਲਿਸ ਦਾ ਨਾਕਾ ਲੱਗਿਆ ਹੋਈ ਸੀ। ਉੱਥੇ ਕੋਈ ਵੀ ਚੌਂਕੀ ਨਹੀਂ ਹੈ।
ਅੰਮ੍ਰਿਤਸਰ ਦੀ ਫਤਿਹਗੜ੍ਹ ਚੂੜੀਆਂ ਬਾਈਪਾਸ ਚੌਂਕੀ ਤੇ ਗ੍ਰਨੇਡ ਹਮਲਾ ਹੋਇਆ ਹੈ। ਇਸ ਵਿੱਚ ਕਿਸੇ ਦੇ ਮਾਰੇ ਜਾਣ ਜਾਂ ਜ਼ਖਮੀ ਹੋਣ ਦੀ ਕੋਈ ਜਾਣਕਾਰੀ ਨਹੀਂ ਹੈ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਨਾ ਕਿਸੇ ਦੇਜ਼ਖਮੀ ਹੋਣ ਦੀ ਗੱਲ੍ਹ ਸਾਹਮਣੇ ਆਈ ਹੈ।ਮਿਲੀ ਜਾਣਕਾਰੀ ਮੁਤਾਬਕ ਪੁੱਲ ਦੇ ਉੱਪਰੋਂ ਦੀ ਕਿਸੇ ਨੇ ਪੁਲਿਸ ਚੌਂਕੀ ਦੇ ਵਿੱਚ ਹੈਂਡ ਗ੍ਰਨੇਡ ਸੁੱਟਿਆ ਹੈ। ਘਟਨਾ ਤੋਂ ਅੰਜਾਮ ਦੇਣ ਵਾਲੇ ਮੌਕੇ ਤੋਂ ਫਰਾਰ ਹੋ ਗਏ। ਹਲਾਂਕਿ ਬੰਬ ਸੁੱਟਣ ਵਾਲਿਆਂ ਦੇ ਪਿੱਛੇ ਪੁਲਿਸ ਭੱਜੀ ਪਰ ਪੁਲਿਸ ਦੇ ਅੜਿਕੇ ਕੋਈ ਵੀ ਨਹੀਂ ਆਇਆ। ਦੱਸ ਦਈਏ ਕਿ ਪੁਲਿਸ ਚੌਂਕੀ ਨੂੰ ਤਾਲਾ ਮਾਰ ਕੇ ਸਾਰੀ ਪੁਲਿਸ ਥਾਣੇ ਵਿੱਚੋਂ ਗਾਇਬ ਹੋ ਗਈ। ਇਸ ਹਮਲੇ ਤੋਂ ਬਾਅਦ ਕੋਈ ਵੀ ਪੁਲਿਸ ਅਧਿਕਾਰੀ ਬੋਲਣ ਨੂੰ ਤਿਆਰ ਨਹੀਂ ਹੈ।
Latest Videos
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ
ਪੰਜਾਬ ਹਰਿਆਣਾ ਹਿਮਾਚਲ ਦੀ ਕਮਾਨ ਸੰਭਾਲਣਗੇ ਪ੍ਰਿਯੰਕਾ ਗਾਂਧੀ! ਕੀ ਚੱਲ ਰਿਹਾ ਕਾਂਗਰਸ ਦੇ ਅੰਦਰਖਾਣੇ? ਜਾਣੋ...