ਗੁਰਦਾਸਪੁਰ ਵਿੱਚ ਪੁਲਿਸ ਟੀਮ ‘ਤੇ ਤਸਕਰਾਂ ਦਾ ਹਮਲਾ, ਪਿੰਡ ਵਾਸੀਆਂ ਨਾਲ ਕੁੱਟਮਾਰ ਤੋਂ ਬਾਅਦ ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ

| Edited By: Kusum Chopra

| Oct 28, 2026 | 2:17 PM IST

ਗੁਰਦਾਸਪੁਰ ਦੀ ਸਰਹੱਦ ਨਾਲ ਲੱਗਦੇ ਡੇਰਾ ਬਾਬਾ ਨਾਨਕ ਹਲਕੇ ਦੇ ਅਧੀਨ ਆਉਣ ਵਾਲੇ ਪਿੰਡ ਸ਼ਿਕਾਰ ਮਾਛੀਆਂ ਵਿੱਚ ਬੀਤੀ ਦੇਰ ਰਾਤ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਅਚਾਨਕ ਪੁਲਿਸ ਟੀਮ 'ਤੇ ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਦੋ ਕਮਾਂਡੋ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਡੇਰਾ ਬਾਬਾ ਨਾਨਕ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ

ਗੁਰਦਾਸਪੁਰ ਦੀ ਸਰਹੱਦ ਨਾਲ ਲੱਗਦੇ ਡੇਰਾ ਬਾਬਾ ਨਾਨਕ ਹਲਕੇ ਦੇ ਅਧੀਨ ਆਉਣ ਵਾਲੇ ਪਿੰਡ ਸ਼ਿਕਾਰ ਮਾਛੀਆਂ ਵਿੱਚ ਬੀਤੀ ਦੇਰ ਰਾਤ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਅਚਾਨਕ ਪੁਲਿਸ ਟੀਮ ‘ਤੇ ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਦੋ ਕਮਾਂਡੋ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਡੇਰਾ ਬਾਬਾ ਨਾਨਕ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪਿੰਡ ਵਾਸੀਆਂ ਅਨੁਸਾਰ, ਪਿੰਡ ਵਿੱਚ ਖੁੱਲ੍ਹੇਆਮ ਨਸ਼ੇ ਵੇਚਣ ਵਾਲੇ ਨਸ਼ਾ ਤਸਕਰਾਂ ਨੇ ਪੁਲਿਸ ਟੀਮ ਨੂੰ ਨਿਸ਼ਾਨਾ ਬਣਾਇਆ। ਵੇਖੋ ਵੀਡੀਓ…

Published on: Oct 27, 2026 06:16 PM IST
Loading...
Unable to load recommendations.
Follow Us