ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ ‘ਤੇ ਗੋਲੀ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਮੋਸਟ ਵਾਂਟੇਡ ਗੈਂਗਸਟਰ ਹਰਮਨ ਸਿੰਘ (ਵਾਸੀ ਬੋਪਾਰਾਏ) ਨੂੰ ਪੁਲਿਸ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮੁਕਾਬਲੇ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਮੋਸਟ ਵਾਂਟੇਡ ਗੈਂਗਸਟਰ ਹਰਮਨ ਸਿੰਘ (ਵਾਸੀ ਬੋਪਾਰਾਏ) ਨੂੰ ਪੁਲਿਸ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮੁਕਾਬਲੇ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉੱਥੇ ਹੀ, ਮੁਲਜ਼ਮ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ਥਾਣਾ ਮੱਤੇਵਾਲ ਦੇ ਐਸਐਚਓ ਦਲਜੀਤ ਸਿੰਘ ਦੀ ਬਾਂਹ ਨੂੰ ਛੂਹ ਕੇ ਇੱਕ ਗੋਲੀ ਲੰਘ ਗਈ, ਜਿਸ ਕਾਰਨ ਉਹ ਵਾਲ-ਵਾਲ ਬਚ ਗਏ।
Follow Us
Latest Videos
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...