ਫਿਰ ਤੋਂ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ , ਇਸ ਵਾਰ ਹਿਸਾਰ ਆਉਣ ਦਾ ਕੀ ਹੈ ਕਾਰਨ?
2021 ਵਿੱਚ ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਵੀ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਹਾਲਾਂਕਿ ਇਸ ਸਾਲ 28 ਮਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਮ ਰਹੀਮ ਨੂੰ ਇਸ ਮਾਮਲੇ ਚ ਬਰੀ ਕਰ ਦਿੱਤਾ ਸੀ।
ਹਰਿਆਣਾ ਵਿੱਚ ਨਿਗਮ ਚੋਣਾਂ ਅਤੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਮੰਗਲਵਾਰ (28 ਜਨਵਰੀ) ਨੂੰ ਸਵੇਰੇ 6 ਵਜੇ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਰਵਾਨਾ ਹੋਏ। ਰਾਮ ਰਹੀਮ ਦੀ 7 ਸਾਲ ਬਾਅਦ ਸਿਰਸਾ ਡੇਰੇ ਚ ਵਾਪਸੀ ਹੋਈ ਹੈ।
Published on: Jan 28, 2025 05:01 PM
Follow Us
Latest Videos
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ