ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ: ਸਾਹਿਬ-ਏ-ਕਮਾਲ ਸ਼੍ਰੀ ਗੁਰੂ ਗੋਬਿੰਦ ਜੀ ਦੇ ਉਹ ਸ਼ਬਦ ਜੋ ਮਨੁੱਖਤਾ ਦਾ ਸੰਦੇਸ਼ ਦਿੰਦੇ ਹਨ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੇਸ਼ ਭਰ ਵਿੱਚ ਸਿੱਖ ਭਾਈਚਾਰੇ ਵੱਲੋਂ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਦੇ ਦਸਵੇਂ ਅਤੇ ਆਖਰੀ ਗੁਰੂ ਸਨ। ਉਹਨਾਂ ਨੇ ਹੀ ਖਾਲਸਾ ਪੰਥ ਦੀ ਸਥਾਪਨਾ ਕੀਤੀ ਅਤੇ ਜੀਵਨ ਜਿਊਣ ਲਈ ਪੰਜ ਸਿਧਾਂਤ ਦਿੱਤੇ, ਜਿਹਨਾਂ ਨੂੰ ਪੰਜ ਕੱਕਾਰਾਂ ਵਜੋਂ ਜਾਣਿਆ ਜਾਂਦਾ ਹੈ। ਗੁਰੂ ਜੀ ਨੇ ਆਪਣਾ ਸਾਰਾ ਜੀਵਨ ਲੋਕ ਭਲਾਈ ਨੂੰ ਸਮਰਪਿਤ ਕਰ ਦਿੱਤਾ ਸੀ। ਇਸ ਲਈ ਉਨ੍ਹਾਂ ਦਾ ਜਨਮ ਦਿਹਾੜਾ ਸਿੱਖ ਕੌਮ ਵਿੱਚ ਪ੍ਰਕਾਸ਼ ਪੁਰਬ ਵਜੋਂ ਮਨਾਇਆ ਜਾਂਦਾ ਹੈ।

Published on: Jan 17, 2024 07:21 PM