ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਅੰਮ੍ਰਿਤਸਰ ਤੋਂ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚਿਆ ਤਾਂ ਉਨ੍ਹਾਂ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਦੀ ਅਗੁਵਾਈ ਹੇਠ ਜੱਥੇ ਨੇ ਸ੍ਰੀ ਨਨਕਾਨਾ ਸਾਹਿਬ ਦੇ ਦਰਸ਼ਨ ਕੀਤੇ।
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਅੰਮ੍ਰਿਤਸਰ ਤੋਂ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚਿਆ ਤਾਂ ਉਨ੍ਹਾਂ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਦੀ ਅਗੁਵਾਈ ਹੇਠ ਜੱਥੇ ਨੇ ਸ੍ਰੀ ਨਨਕਾਨਾ ਸਾਹਿਬ ਦੇ ਦਰਸ਼ਨ ਕੀਤੇ। ਇਸ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਨਜ਼ਰ ਆਇਆ। ਵੇਖੇ ਵੀਡੀਓ…
Published on: Nov 23, 2026 04:31 PM IST
Loading...
Unable to load recommendations.
Follow Us
