ਜੰਗ ‘ਚ ਨਾਗਰਿਕਾਂ ਨੂੰ ਮਾਰਨਾ ਗਲਤ, ਇਜ਼ਰਾਈਲ ਯੁੱਧ ‘ਤੇ PM ਮੋਦੀ ਦਾ ਵੱਡਾ ਬਿਆਨ

| Edited By: Kusum Chopra

Nov 17, 2023 | 12:39 PM IST

PM Modi on Hamas-Israel War: ਪੀਐਮ ਮੋਦੀ ਨੇ 7 ਅਕਤੂਬਰ ਨੂੰ ਹਮਾਸ ਵੱਲੋਂ ਇਜ਼ਰਾਈਲ 'ਤੇ ਕੀਤੇ ਗਏ ਹਮਲਿਆਂ ਦੀ ਨਿੰਦਾ ਕੀਤੀ ਹੈ। ਪੀਐਮ ਮੋਦੀ ਨੇ ਕਿਹਾ ਕਿ ਨਾਗਰਿਕਾਂ ਦੀ ਹੱਤਿਆ ਗਲਤ ਹੈ। ਪੀਐਮ ਮੋਦੀ ਨੇ ਹਮਾਸ ਦੇ ਹਮਲੇ ਦੀ ਨਿੰਦਾ ਨਹੀਂ ਕੀਤੀ ਹੈ। ਪੀਐਮ ਮੋਦੀ ਨੇ ਕਿਹਾ ਕਿ ਯੁੱਧ ਕਾਰਨ ਪੱਛਮ ਵਿੱਚ ਨਵੀਆਂ ਚੁਣੌਤੀਆਂ ਪੈਦਾ ਹੋ ਰਹੀਆਂ ਹਨ।

ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ‘ਤੇ ਕਈ ਦੇਸ਼ਾਂ ਨੇ ਪ੍ਰਤੀਕਿਰਿਆ ਦਿੱਤੀ ਹੈ। ਇਸ ਦੇ ਨਾਲ ਹੀ ਪੀਐਮ ਮੋਦੀ ਨੇ 7 ਅਕਤੂਬਰ ਨੂੰ ਹਮਾਸ ਵੱਲੋਂ ਇਜ਼ਰਾਈਲ ‘ਤੇ ਕੀਤੇ ਗਏ ਹਮਲਿਆਂ ਦੀ ਵੀ ਨਿੰਦਾ ਕੀਤੀ ਹੈ। ਪੀਐਮ ਮੋਦੀ ਨੇ ਕਿਹਾ ਕਿ ਨਾਗਰਿਕਾਂ ਦੀ ਹੱਤਿਆ ਗਲਤ ਹੈ। ਪੀਐਮ ਮੋਦੀ ਨੇ ਹਮਾਸ ਦੇ ਹਮਲੇ ਦੀ ਨਿੰਦਾ ਨਹੀਂ ਕੀਤੀ ਹੈ। ਪੀਐਮ ਮੋਦੀ ਨੇ ਕਿਹਾ ਕਿ ਗਾਜ਼ਾ ਲਈ ਮਦਦ ਭੇਜ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਹਾ ਕਿ ਯੁੱਧ ਕਾਰਨ ਪੱਛਮ ਵਿੱਚ ਨਵੀਆਂ ਚੁਣੌਤੀਆਂ ਪੈਦਾ ਹੋ ਰਹੀਆਂ ਹਨ। ਵੀਡੀਓ ਦੇਖੋ