ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ… ਗਿਣਵਾਈਆਂ ਪ੍ਰਾਪਤੀਆਂ
ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਈ ਅਹਿਮ ਅੰਕੜੇ ਸਾਂਝੇ ਕੀਤੇ ਹਨ। ਸਰਕਾਰ ਦਾ ਦਾਅਵਾ ਹੈ ਕਿ ਪਿਛਲੇ ਸਮੇਂ ਦੌਰਾਨ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ 'ਚ ਸੁਧਾਰ ਕੀਤੇ ਗਏ ਹਨ ਤੇ ਸਕੂਲਾਂ 'ਚ ਵਿਦਿਆਰਥੀਆਂ ਲਈ ਅਨੇਕਾ ਪ੍ਰਕਾਰ ਦੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਈ ਅਹਿਮ ਅੰਕੜੇ ਸਾਂਝੇ ਕੀਤੇ ਹਨ। ਸਰਕਾਰ ਦਾ ਦਾਅਵਾ ਹੈ ਕਿ ਪਿਛਲੇ ਸਮੇਂ ਦੌਰਾਨ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ‘ਚ ਸੁਧਾਰ ਕੀਤੇ ਗਏ ਹਨ ਤੇ ਸਕੂਲਾਂ ‘ਚ ਵਿਦਿਆਰਥੀਆਂ ਲਈ ਅਨੇਕਾ ਪ੍ਰਕਾਰ ਦੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਮੰਤਰੀ ਬੈਂਸ ਨੇ ਦੱਸਿਆ ਕਿ ਲਗਭਗ 20,000 ਸਰਕਾਰੀ ਸਕੂਲਾਂ (ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ) ‘ਚ ਪਹਿਲਾਂ ਬਾਹਰੀ ਦੀਵਾਰਾਂ, ਵਾਸ਼ਰੂਮ (ਪਖਾਨੇ), ਪੀਣ ਵਾਲੇ ਪਾਣੀ ਤੇ ਡੈਸਕ ਵਰਗੀਆਂ ਮੁਢਲੀਆਂ ਸਹੂਲਤਾਂ ਦੀ ਘਾਟ ਸੀ। ਹੁਣ 99.99 ਫੀਸਦੀ ਸਕੂਲਾਂ ‘ਚ ਬਾਹਰੀ ਦੀਵਾਰਾਂ ਬਣਾਈਆਂ ਗਈਆਂ ਹਨ। ਉਨ੍ਹਾਂ ਨੇ ਆਪ ਸਰਕਾਰ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਮਾਰੀਆਂ ਗਈਆਂ ਮੱਲ੍ਹਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
LPU 'ਚ ਬਲਾਤਕਾਰ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?