ਪੰਜਾਬ ਦੇ ਸਕੂਲ ਕਰ ਰਹੇ ਸ਼ਾਨਦਾਰ ਪ੍ਰਦਰਸ਼ਨ… TV9 ਦੇ ‘ਭਾਰਤਵਰਸ਼ ਕੇ ਟੌਪਰਸ’ ਪ੍ਰੋਗਰਾਮ ‘ਚ ਬੋਲੇ ਹਰਜੋਤ ਬੈਂਸ

| Edited By: Abhishek Thakur

| Jul 21, 2026 | 7:52 PM IST

V9 ਵੱਲੋਂ ਸਿੱਖਿਆ ਪ੍ਰਣਾਲੀ ਅਤੇ ਵਿਦਿਆਰਥੀਆਂ ਦੇ ਭਵਿੱਖ 'ਤੇ ਚਰਚਾ ਕਰਨ ਲਈ ਆਯੋਜਿਤ ਭਾਰਤਵਰਸ਼ ਕੇ ਟੌਪਰ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਉੱਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਦੌਰਾਨ ਬੈਂਸ ਨੇ ਸੂਬੇ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਾਰੀਆਂ ਗਈਆਂ ਮੱਲਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ।

TV9 ਵੱਲੋਂ ਸਿੱਖਿਆ ਪ੍ਰਣਾਲੀ ਅਤੇ ਵਿਦਿਆਰਥੀਆਂ ਦੇ ਭਵਿੱਖ ‘ਤੇ ਚਰਚਾ ਕਰਨ ਲਈ ਆਯੋਜਿਤ ਭਾਰਤਵਰਸ਼ ਕੇ ਟੌਪਰ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਉੱਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਦੌਰਾਨ ਬੈਂਸ ਨੇ ਸੂਬੇ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਾਰੀਆਂ ਗਈਆਂ ਮੱਲਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ 2021 ਵਿੱਚ 80 ਵਿਦਿਆਰਥੀਆਂ ਨੇ ਨੀਟ ਪਾਸ ਕੀਤੀ ਸੀ, ਪਰ ਉਨ੍ਹਾਂ ਦੀ ਸਰਕਾਰ ਆਉਣ ਤੋਂ ਬਾਅਦ 2024 ਵਿੱਚ 400 ਅਤੇ ਇਸ ਸਾਲ 882 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦਾ ਅਜਿਹਾ ਕੋਈ ਸੂਬਾ ਨਹੀਂ ਹੈ, ਜਿਸਦੇ ਬੱਚੇ ਪੰਜਾਬ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਨਾ ਪੜ੍ਹਦੇ ਹੋਣ। ਹਰਜੋਤ ਬੈਂਸ ਨਾਲ ਹੋਈ ਪੂਰੀ ਗੱਲਬਾਤ ਵੇਖੋ ਇਸ ਖਾਸ ਵੀਡੀਓ ਵਿੱਚ….

Published on: Jul 21, 2026 06:48 PM IST
Follow Us