ਪੰਜਾਬ ਨੇ ਪਾਣੀ ਦੇਣ ਤੋਂ ਸਾਫ਼ ਕਰ ਦਿੱਤਾ ਇਨਕਾਰ, CM ਨਾਇਬ ਸੈਣੀ ਨੇ ਕਹਿ ਦਿੱਤੀ ਇਹ ਗੱਲ!
ਪਿਛਲੇ 18 ਦਿਨਾਂ ਤੋਂ ਪੰਜਾਬ ਨੇ ਭਾਖੜਾ ਨਹਿਰ ਤੋਂ ਹਰਿਆਣਾ ਨੂੰ ਪਾਣੀ ਦੀ ਸਪਲਾਈ 8,500 ਕਿਊਸਿਕ ਤੋਂ ਘਟਾ ਕੇ 4,000 ਕਿਊਸਿਕ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਨੇ ਮਾਰਚ ਵਿੱਚ ਹੀ ਆਪਣਾ ਪਾਣੀ ਦਾ ਕੋਟਾ ਖਤਮ ਕਰ ਲਿਆ ਸੀ।
ਭਾਖੜਾ ਨਹਿਰ ਵਿਵਾਦ ਨੂੰ ਲੈ ਕੇ ਹਰਿਆਣਾ ਸਰਕਾਰ ਸੁਪਰੀਮ ਕੋਰਟ ਜਾਵੇਗੀ। ਭਾਖੜਾ ਬਿਆਸ ਬੋਰਡ ਮੈਨੇਜਮੈਂਟ (ਬੀਬੀਐਮਬੀ) ਦੇ ਅਧਿਕਾਰੀਆਂ ਅਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਵਿਚਕਾਰ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਹੋਈ। ਇਸ ਮੀਟਿੰਗ ਵਿੱਚ, ਪਾਣੀ ਦੇਣ ਤੇ ਕੋਈ ਸਹਿਮਤੀ ਨਹੀਂ ਬਣ ਸਕੀ। ਮੀਟਿੰਗ ਵਿੱਚ ਪੰਜਾਬ ਪਹਿਲਾਂ ਵਾਂਗ ਸਿਰਫ਼ 4 ਹਜ਼ਾਰ ਕਿਊਸਿਕ ਪਾਣੀ ਦੇਣ ਲਈ ਹੀ ਸਹਿਮਤ ਹੋਇਆ, ਜਦੋਂ ਕਿ ਹਰਿਆਣਾ ਆਪਣੀ 8500 ਕਿਊਸਿਕ ਪਾਣੀ ਦੀ ਮੰਗ ਤੇ ਬਾਜ਼ਿਦ ਰਿਹਾ।
Follow Us
Latest Videos
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ