ਗੈਂਗਸਟਰ ਨੂੰ ਲੈ ਕੇ ਹਰਿਆਣਾ ਪੁਲਿਸ ਦਾ ਕਲੀਅਰ ਸਟੈਂਡ, ਡੀਜੀਪੀ ਓਪੀ ਸਿੰਘ ਨੂੰ ਸੁਣ ਕੇ ਖੁਸ਼ ਹੋ ਜਾਵੇਗਾ ਦਿਲ
ਹਰਿਆਣਾ ਦੇ ਡੀਜੀਪੀ ਨੇ ਮੀਡੀਆ ਨਾਲ ਖਾਸ ਗੱਲਬਾਤ ਕਰਦਿਆਂ ਕਿਹਾ ਕਿ ਕਾਨੂੰਨ ਦੀ ਪਾਲਣਾ ਕਰਨ ਵਾਲਿਆਂ ਦੇ ਨਾਲ ਸਰਕਾਰ ਅਤੇ ਪੁਲਿਸ ਹਮੇਸ਼ਾ ਖੜੀ ਹੈ ਅਤੇ ਖੜੀ ਰਹੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਲਈ ਪੁਲਿਸ ਸਭ ਤੋਂ ਵੱਡੇ ਦੁਸ਼ਮਣ ਹੈ
Haryana DGP On Crime: ਗੈਂਗਸਟਰਾਂ ਨੂੰ ਲੈ ਕੇ ਪੰਜਾਬ ਦੇ ਨਾਲ-ਨਾਲ ਹਰਿਆਣਾ ਸਰਕਾਰ ਦੀ ਵੀ ਜੀਰੋ ਟੋਲਰੈਂਸ ਪਾਲਿਸੀ ਹੈ। ਇੱਕ ਪਾਸੇ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਾਫ ਕਰ ਚੁੱਕੇ ਹਨ ਕਿ ਅਪਰਾਧ ਅਤੇ ਅਪਰਾਧੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਨਰਮੀ ਨਹੀਂ ਵਰਤੀ ਜਾਵੇਗੀ। ਹੁਣ ਹਰਿਆਣਾ ਸਰਕਾਰ ਵੀ ਇਸਨੂੰ ਲੈ ਕੇ ਆਪਣਾ ਸਟੈਂਡ ਸਪਸ਼ਟ ਕਰ ਰਹੀ ਹੈ। ਹਰਿਆਣਾ ਦੇ ਡੀਜੀਪੀ ਨੇ ਮੀਡੀਆ ਨਾਲ ਖਾਸ ਗੱਲਬਾਤ ਕਰਦਿਆਂ ਕਿਹਾ ਕਿ ਕਾਨੂੰਨ ਦੀ ਪਾਲਣਾ ਕਰਨ ਵਾਲਿਆਂ ਦੇ ਨਾਲ ਸਰਕਾਰ ਅਤੇ ਪੁਲਿਸ ਹਮੇਸ਼ਾ ਖੜੀ ਹੈ ਅਤੇ ਖੜੀ ਰਹੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਲਈ ਪੁਲਿਸ ਸਭ ਤੋਂ ਵੱਡੇ ਦੁਸ਼ਮਣ ਹੈ ਅਤੇ ਬੇਗੁਨਾਹਾਂ ਨੂੰ ਹਮੇਸ਼ਾ ਇਨਸਾਫ ਮਿਲੇ, ਇਹੀ ਉਨ੍ਹਾਂ ਦੀ ਤਰਜੀਹ ਰਹਿੰਦੀ ਹੈ। ਉਨ੍ਹਾਂ ਹੋਰ-ਹੋਰ ਕੀ-ਕੀ ਕਿਹਾ….ਵੇਖੋ ਇਹ ਵੀਡੀਓ..
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ