ਹਿਮਾਚਲ ਵਿੱਚ ਲੈਂਡਸਲਾਈਡ… ਦਿੱਲੀ ਵੀ ਹੋਈ ਜਲ-ਥਲ…ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਭਾਰੀ ਮੀਂਹ ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਹਾਲਾਤ ਵਿਗਾੜ ਦਿੱਤੇ ਹਨ। ਹਿਮਾਚਲ ਵਿੱਚ 12 ਅਗਸਤ ਤੱਕ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਅਤੇ ਜ਼ਮੀਨ ਖਿਸਕਣ ਕਾਰਨ 120 ਤੋਂ ਵੱਧ ਸੜਕਾਂ ਬੰਦ ਹੋ ਗਈਆਂ ਹਨ।
ਭਾਰੀ ਮੀਂਹ ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਹਾਲਾਤ ਵਿਗਾੜ ਦਿੱਤੇ ਹਨ। ਹਿਮਾਚਲ ਵਿੱਚ 12 ਅਗਸਤ ਤੱਕ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਅਤੇ ਜ਼ਮੀਨ ਖਿਸਕਣ ਕਾਰਨ 120 ਤੋਂ ਵੱਧ ਸੜਕਾਂ ਬੰਦ ਹੋ ਗਈਆਂ ਹਨ। ਦਿੱਲੀ ਵਿੱਚ ਪਾਣੀ ਭਰ ਜਾਣ ਕਰਕੇ ਤਿੰਨ ਸਕੂਲੀ ਬੱਚੇ ਇੱਕ ਨਾਲੇ ਵਿੱਚ ਡਿੱਗ ਗਏ, ਜਿਨ੍ਹਾਂ ਨੂੰ ਸਮੇਂ ਸਿਰ ਬਚਾ ਲਿਆ ਗਿਆ। ਲਗਾਤਾਰ ਮੀਂਹ ਨਾਲ ਦਿੱਲੀ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਇਸ ਦੌਰਾਨ,ਪੰਜਾਬ ਵਿੱਚ ਵੀ ਮੀਂਹ ਲਗਾਤਾਰ ਜਾਰੀ ਹੈ।
Published on: Aug 07, 2026 03:58 PM IST
Loading...
Unable to load recommendations.
Follow Us