ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ…ਕੌਣ ਹੈ ਹੋਣ ਵਾਲੀ ਲਾੜੀ?
ਵਿਕਰਮਾਦਿਤਿਆ ਸਿੰਘ ਦਾ ਪਹਿਲਾ ਵਿਆਹ ਉਦੈਪੁਰ ਸ਼ਾਹੀ ਪਰਿਵਾਰ ਵਿੱਚ ਹੋਇਆ ਸੀ। ਹਾਲਾਂਕਿ, ਇਹ ਰਿਸ਼ਤਾ ਜ਼ਿਆਦਾ ਦੇਰ ਤੱਕ ਨਹੀਂ ਚੱਲ ਸਕਿਆ ਅਤੇ ਪਹਿਲੇ ਤੋਂ ਤਲਾਕ ਤੋਂ ਬਾਅਦ, ਵਿਕਰਮਾਦਿਤਿਆ ਹੁਣ ਦੂਜੀ ਵਾਰ ਵਿਆਹ ਕਰਨ ਜਾ ਰਹੇ ਹਨ।
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਅਤੇ ਮੌਜੂਦਾ ਸਮੇਂ ਕਾਂਗਰਸ ਸਰਕਾਰ ਵਿੱਚ ਪੀਡਬਲਯੂਡੀ ਮੰਤਰੀ ਵਿਕਰਮਾਦਿਤਿਆ ਸਿੰਘ ਇੱਕ ਵਾਰ ਫਿਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਵਿਕਰਮਾਦਿਤਿਆ ਸਿੰਘ ਦਾ ਪਹਿਲਾ ਵਿਆਹ ਉਦੈਪੁਰ ਸ਼ਾਹੀ ਪਰਿਵਾਰ ਵਿੱਚ ਹੋਇਆ ਸੀ। ਹਾਲਾਂਕਿ, ਇਹ ਰਿਸ਼ਤਾ ਜ਼ਿਆਦਾ ਦੇਰ ਤੱਕ ਨਹੀਂ ਚੱਲ ਸਕਿਆ ਅਤੇ ਪਹਿਲੇ ਤੋਂ ਤਲਾਕ ਤੋਂ ਬਾਅਦ, ਵਿਕਰਮਾਦਿਤਿਆ ਹੁਣ ਦੂਜੀ ਵਾਰ ਵਿਆਹ ਕਰਨ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਚੰਡੀਗੜ੍ਹ ਦੀ ਰਹਿਣ ਵਾਲੀ ਕੁੜੀ ਨਾਲ ਹੋਣ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕੁੜੀ ਵਿਕਰਮਾਦਿਤਿਆ ਸਿੰਘ ਦੀ ਪੁਰਾਣੀ ਦੋਸਤ ਹੈ। ਉਨ੍ਹਾਂ ਨੇ ਹਾਰਵਰਡ ਯੂਨੀਵਰਸਿਟੀ ਤੋਂ ਪੜ੍ਹਾਈ ਕੀਤੀ ਹੈ। ਕੌਣ ਹੈ ਇਹ ਕੁੜੀ ….ਜਾਣਨ ਲਈ ਵੇਖੋ ਇਹ ਵੀਡੀਓ…
Published on: Aug 19, 2025 05:47 PM IST
