Himachal Pradesh By Election: ਭਾਜਪਾ ਨੇ ਕਾਂਗਰਸ ਦੇ 6 ਬਾਗੀਆਂ ਨੂੰ ਦਿੱਤੀਆਂ ਟਿਕਟਾਂ
ਹਿਮਾਚਲ 'ਚ ਭਾਜਪਾ ਵੱਡਾ ਕਦਮ ਚੁੱਕਿਆ ਹੈ। ਹਿਮਾਚਲ ਪ੍ਰਦੇਸ਼ 'ਚ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਪਾਰਟੀ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਇਸ ਸੂਚੀ 'ਚ ਕਾਂਗਰਸ ਦੇ 6 ਬਾਗੀ ਵੀ ਮੈਦਾਨ 'ਚ ਹਨ। 23 ਮਾਰਚ ਨੂੰ ਇਹ ਬਾਗੀ ਵਿਧਾਇਕ ਕਾਂਗਰਸ ਦਾ ਹੱਥ ਛੱਡ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਇਸ ਲਈ ਹੁਣ ਭਾਜਪਾ ਨੇ ਇਨ੍ਹਾਂ ਸਾਰੇ ਬਾਗੀਆਂ ਨੂੰ ਟਿਕਟਾਂ ਦੇ ਕੇ ਮੈਦਾਨ ਵਿਚ ਉਤਾਰਿਆ ਹੈ।
ਹਿਮਾਚਲ ‘ਚ ਭਾਜਪਾ ਵੱਡਾ ਕਦਮ ਚੁੱਕਿਆ ਹੈ। ਹਿਮਾਚਲ ਪ੍ਰਦੇਸ਼ ‘ਚ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਪਾਰਟੀ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਇਸ ਸੂਚੀ ‘ਚ ਕਾਂਗਰਸ ਦੇ 6 ਬਾਗੀ ਵੀ ਮੈਦਾਨ ‘ਚ ਹਨ। 23 ਮਾਰਚ ਨੂੰ ਇਹ ਬਾਗੀ ਵਿਧਾਇਕ ਕਾਂਗਰਸ ਦਾ ਹੱਥ ਛੱਡ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਇਸ ਲਈ ਹੁਣ ਭਾਜਪਾ ਨੇ ਇਨ੍ਹਾਂ ਸਾਰੇ ਬਾਗੀਆਂ ਨੂੰ ਟਿਕਟਾਂ ਦੇ ਕੇ ਮੈਦਾਨ ਵਿਚ ਉਤਾਰਿਆ ਹੈ।