Hoshiarpur Nagar Nigam ਨੂੰ ਮਿਲਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ
ਆਖਿਰਕਾਰ ਹੁਸ਼ਿਆਰਪੁਰ ਨਗਰ ਨਿਗਮ ਨੂੰ ਆਪਣਾ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੇ ਪਰਵੀਨ ਸੈਣੀ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਸ਼ਿੰਦਾ, ਸੰਦੀਪ ਸਿੰਘ ਨੂੰ ਡਿਪਟੀ ਮੇਅਰ ਥਾਪਿਆ ਗਿਆ ਹੈ।
ਆਖਿਰਕਾਰ ਹੁਸ਼ਿਆਰਪੁਰ ਨਗਰ ਨਿਗਮ ਨੂੰ ਆਪਣਾ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੇ ਪਰਵੀਨ ਸੈਣੀ ਨੂੰ ਮੇਅਰ, ਸੁਰਿੰਦਰ ਸ਼ਿੰਦਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਸਿੰਘ ਨੂੰ ਡਿਪਟੀ ਮੇਅਰ ਥਾਪਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਆਉਣ ਵਾਲੇ ਦਿਨਾਂ ਵਿੱਚ ਕਈ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਉਹ ਆਪ ਇਨ੍ਹਾਂ ਕੰਮਾਂ ਦੀ ਨਿਗਰਾਨੀ ਕਰਨਗੇ। ਵੇਖੋ ਵੀਡੀਓ।
Published on: Aug 07, 2026 04:19 PM IST
Loading...
Unable to load recommendations.
Follow Us