ਗੈਰ-ਕਾਨੂੰਨੀ ਟਰੈਵਲ ਏਜੰਟਾਂ ਨੇ ਲੋਕਾਂ ਨੂੰ ਲੱਖਾਂ ਰੁਪਏ ਕਿਵੇਂ ਠੱਗੇ? ਫਸਾਉਣ ਦਾ ਤਰੀਕਾ ਹੋ ਗਿਆ ਬੇਨਕਾਬ!
ਬੀਤੇ ਦਿਨੀ ਅਮਰੀਕੀ ਸਰਕਾਰ ਨੇ 104 ਭਾਰਤੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਹੈ ਜੋ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਏ ਸਨ। ਇਨ੍ਹਾਂ ਵਿੱਚ ਪੰਜਾਬ ਦੇ 30 ਨੌਜਵਾਨ ਸ਼ਾਮਲ ਹਨ।
ਬੀਤੇ ਦਿਨੀ ਅਮਰੀਕੀ ਸਰਕਾਰ ਨੇ 104 ਭਾਰਤੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਹੈ ਜੋ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਏ ਸਨ। ਇਨ੍ਹਾਂ ਵਿੱਚ ਪੰਜਾਬ ਦੇ 30 ਨੌਜਵਾਨ ਸ਼ਾਮਲ ਹਨ। ਅਮਰੀਕੀ ਸਰਕਾਰ ਨੇ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲੇ ਲੋਕਾਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ।ਜਿਵੇਂ ਹੀ ਟ੍ਰੈਵਲ ਏਜੰਟ ਨੂੰ ਅਹਿਸਾਸ ਹੁੰਦਾ ਹੈ ਕਿ ਉਸਦਾ ਸ਼ਿਕਾਰ ਉਸਦੇ ਚੁੰਗਲ ਵਿੱਚ ਫਸਣ ਲਈ ਪੂਰੀ ਤਰ੍ਹਾਂ ਤਿਆਰ ਹੈ, ਉਹ ਆਪਣੇ ਨਾਲ ਜੁੜੇ ਅਪਰਾਧੀਆਂ ਨੂੰ ਸਰਗਰਮ ਕਰਦਾ ਹੈ। ਦੋਖੋ ਵੀਡੀਓ