ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ

| Edited By: Kusum Chopra

| Jan 07, 2026 | 5:11 PM IST

ਆਈਸੀਸੀ ਟੀ-20 ਵਿਸ਼ਵ ਕੱਪ 2026 ਨਾਲ ਸਬੰਧਤ ਵੱਡੀ ਖ਼ਬਰ ਵਿੱਚ, ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ICC) ਨੇ ਬੰਗਲਾਦੇਸ਼ ਕ੍ਰਿਕਟ ਬੋਰਡ (BCB) ਦੀ ਭਾਰਤ ਤੋਂ ਬਾਹਰ ਮੈਚ ਖੇਡਣ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਹੈ। ਆਈਸੀਸੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਬੰਗਲਾਦੇਸ਼ ਨੂੰ ਟੀ-20 ਵਿਸ਼ਵ ਕੱਪ ਲਈ ਭਾਰਤ ਵਿੱਚ ਹੀ ਖੇਡਣੇ ਪੈਣਗੇ।

Bangladesh Cricket Board Request Denied by ICC: ਆਈਸੀਸੀ ਟੀ-20 ਵਿਸ਼ਵ ਕੱਪ 2026 ਨਾਲ ਸਬੰਧਤ ਵੱਡੀ ਖ਼ਬਰ ਵਿੱਚ, ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ICC) ਨੇ ਬੰਗਲਾਦੇਸ਼ ਕ੍ਰਿਕਟ ਬੋਰਡ (BCB) ਦੀ ਭਾਰਤ ਤੋਂ ਬਾਹਰ ਮੈਚ ਖੇਡਣ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਹੈ। ਆਈਸੀਸੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਬੰਗਲਾਦੇਸ਼ ਨੂੰ ਟੀ-20 ਵਿਸ਼ਵ ਕੱਪ ਲਈ ਭਾਰਤ ਵਿੱਚ ਹੀ ਖੇਡਣੇ ਪੈਣਗੇ। ਆਈਸੀਸੀ ਨੇ ਮੰਗਲਵਾਰ ਨੂੰ ਬੀਸੀਬੀ ਅਧਿਕਾਰੀਆਂ ਨਾਲ ਇੱਕ ਔਨਲਾਈਨ ਮੀਟਿੰਗ ਕੀਤੀ, ਜਿੱਥੇ ਬੰਗਲਾਦੇਸ਼ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੈਚਾਂ ਨੂੰ ਸ਼੍ਰੀਲੰਕਾ ਵਿੱਚ ਸ਼ਿਫਟ ਕਰਨ ਦੀ ਬੇਨਤੀ ਕੀਤੀ ਸੀ।
Published on: Jan 07, 2026 05:06 PM IST