IGP ਸੁਖਚੈਨ ਗਿੱਲ ਨੇ ਸ਼ੁਭਕਰਨ ਸਿੰਘ ਕਤਲ ਕੇਸ ਬਾਰੇ ਦਿੱਤੀ ਵੱਡੀ ਜਾਣਕਾਰੀ
ਸ਼ੁਭਕਰਨ ਸਿੰਘ ਕਤਲ ਕੇਸ ਬਾਰੇ ਜਾਣਕਾਰੀ ਦਿੰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਦੱਸਿਆ ਕਿ ਜ਼ੀਰੋ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਸੀਐਮ ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਉਸ ਦੀ ਭੈਣ ਨੂੰ ਕਾਂਸਟੇਬਲ ਦੀ ਨੌਕਰੀ ਦਿੱਤੀ ਹੈ।

Latest Videos