ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
ਪਟਿਆਲਾ 'ਚ ਗਣਤੰਤਰ ਦਿਵਸ ਮੌਕੇ ਸੀਐਮ ਮਾਨ ਨੇ ਕਿਸਾਨਾਂ ਲਈ ਕਹੀ ਵੱਡੀ ਗੱਲ

ਪਟਿਆਲਾ ‘ਚ ਗਣਤੰਤਰ ਦਿਵਸ ਮੌਕੇ ਸੀਐਮ ਮਾਨ ਨੇ ਕਿਸਾਨਾਂ ਲਈ ਕਹੀ ਵੱਡੀ ਗੱਲ

tv9-punjabi
TV9 Punjabi | Updated On: 27 Jan 2025 11:49 AM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਖੇ ਗਣਰਾਜ ਦਿਹਾੜੇ ਮੌਕੇ ਹੋਏ ਸੂਬਾ ਪੱਧਰੀ ਸਮਾਗਮ ਵਿੱਚ ਹਿੱਸਾ ਲਿਆ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਖੇ ਗਣਰਾਜ ਦਿਹਾੜੇ ਮੌਕੇ ਹੋਏ ਸੂਬਾ ਪੱਧਰੀ ਸਮਾਗਮ ਵਿੱਚ ਹਿੱਸਾ ਲਿਆ। ਜਿੱਥੇ ਮੁੱਖ ਮੰਤਰੀ ਨੇ ਕੌਮੀ ਝੰਡੇ ਨੂੰ ਲਹਿਰਾਇਆ ਅਤੇ ਪਰੇਡ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਸਕੂਲਾਂ ਅਤੇ ਕਾਲਜ਼ਾਂ ਦੇ ਵਿਦਿਆਰਥੀਆਂ ਵੱਲੋਂ ਵੀ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ।ਮੁੱਖ ਮੰਤਰੀ ਨੇ ਸੂਬੇ ਅਤੇ ਦੇਸ਼ ਦੇ ਲੋਕਾਂ ਨੂੰ ਗਣਰਾਜ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਜੋ ਸਾਨੂੰ ਸੰਵਿਧਾਨ ਨੇ ਅਧਿਕਾਰ ਦਿੱਤੇ ਹਨ। ਅਸੀਂ ਉਹਨਾਂ ਅਧਿਕਾਰਾਂ ਦੀ ਵਰਤੋਂ ਦੇਸ਼ ਦੇ ਲੋਕਾਂ ਨੂੰ ਜਿੰਦਗੀ ਨੂੰ ਬੇਹਤਰ ਕਰ ਰਹੇ ਹਾਂ।

Published on: Jan 26, 2025 04:05 PM