Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
ਦੇਸ਼ 80ਵਾਂ ਸੁਤੰਤਰਤਾ ਦਿਹਾੜਾ ਮਣਾਉਣ ਦੀ ਤਿਆਰੀ ਕਰ ਰਿਹਾ ਹੈ। ਅਜਿਹੇ ਵਿੱਚ ਹਰ ਪਾਸੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਜਰ ਆ ਰਹੇ ਹਨ। ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਯਾਨੀ ਐਲਓਸੀ ਤੇ ਵੀ ਜਵਾਨਾਂ ਦੀ ਮੁਸਤੈਦੀ ਦਿਖਾਈ ਦੇ ਰਹੀ ਹੈ।
ਦੇਸ਼ 80ਵਾਂ ਸੁਤੰਤਰਤਾ ਦਿਹਾੜਾ ਮਣਾਉਣ ਦੀ ਤਿਆਰੀ ਕਰ ਰਿਹਾ ਹੈ। ਅਜਿਹੇ ਵਿੱਚ ਹਰ ਪਾਸੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਜਰ ਆ ਰਹੇ ਹਨ। ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਯਾਨੀ ਐਲਓਸੀ ਤੇ ਵੀ ਜਵਾਨਾਂ ਦੀ ਮੁਸਤੈਦੀ ਦਿਖਾਈ ਦੇ ਰਹੀ ਹੈ। ਪੁਲਿਸ ਅਤੇ ਫੌਜ ਦੇ ਜਵਾਨ ਐਲਓਸੀ ਤੇ ਲਗਾਤਾਰ ਪਹਿਰਾ ਦੇ ਰਹੇ ਹਨ, ਤਾਂ ਜੋਂ ਗੁਆਂਢੀ ਮੁਲਕ ਤੋਂ ਘੁਸਪੈਠ ਕਰਨ ਵਾਲੇ ਅੱਤਵਾਦੀਆਂ ਦੀ ਹਰ ਨਾਪਾਕ ਕੋਸ਼ਿਸ਼ ਨੂੰ ਨਕਾਮ ਕੀਤਾ ਜਾ ਸਕੇ। ਟੀਵੀ9 ਪੰਜਾਬੀ ਨੇ ਐਲਓਸੀ ਤੇ ਜਾ ਕੇ ਇਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਵੇਖੋ ਵੀਡੀਓ….
ਰਿਪੋਰਟ – ਰਮਨ ਸੈਣੀ, ਜੰਮੂ-ਕਸ਼ਮੀਰLoading...
Unable to load recommendations.
Follow Us
