ਤੁਫਾਨ-ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ, ਕਈ ਸੂਬਿਆਂ ‘ਚ ਜਾਨ-ਮਾਲ ਦਾ ਕਾਫ਼ੀ ਨੁਕਸਾਨ
ਦੇਸ਼ ਭਰ ਦੇ ਕਈ ਸੂਬਿਆਂ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਨੇ ਗਰਮੀ ਤੋਂ ਰਾਹਤ ਤਾਂ ਦਿਵਾਈ ਹੈ, ਪਰ ਨਾਲ ਹੀ ਇਹ ਇੱਕ ਵੱਡੀ ਆਫ਼ਤ ਵੀ ਲੈ ਕੇ ਆਏ ਹਨ। ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਨਾਲ ਕਈ ਸੂਬਿਆਂ ਵਿੱਚ ਜਾਨ-ਮਾਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਵਿੱਚ ਬਿਜਲੀ ਡਿੱਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਗੋਹਾਦ ਤਹਿਸੀਲ ਵਿੱਚ ਲਗਭਗ ਅੱਧਾ ਦਰਜਨ ਜ਼ਖਮੀ ਹੋ ਗਏ। ਵੀਡੀਓ ਦੇਖੋ...
ਦੇਸ਼ ਭਰ ਦੇ ਕਈ ਸੂਬਿਆਂ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਨੇ ਗਰਮੀ ਤੋਂ ਰਾਹਤ ਤਾਂ ਦਿਵਾਈ ਹੈ, ਪਰ ਨਾਲ ਹੀ ਇਹ ਇੱਕ ਵੱਡੀ ਆਫ਼ਤ ਵੀ ਲੈ ਕੇ ਆਏ ਹਨ। ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਨਾਲ ਕਈ ਸੂਬਿਆਂ ਵਿੱਚ ਜਾਨ-ਮਾਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਵਿੱਚ ਬਿਜਲੀ ਡਿੱਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਗੋਹਾਦ ਤਹਿਸੀਲ ਵਿੱਚ ਲਗਭਗ ਅੱਧਾ ਦਰਜਨ ਜ਼ਖਮੀ ਹੋ ਗਏ। ਵੀਡੀਓ ਦੇਖੋ…
Follow Us
Latest Videos
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ ਸਿਆਸੀ ਵਿਵਾਦ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!