ਭਾਰਤ ਨੇ ਨਿਊਜ਼ੀਲੈਂਡ ‘ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ
ਭਾਰਤੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਵਿੱਚ ਇੱਕ ਵਨਡੇ (ODI) ਸੀਰੀਜ਼ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। 7 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ, ਨਿਊਜ਼ੀਲੈਂਡ ਦੀ ਧਰਤੀ 'ਤੇ ਭਾਰਤ ਦੀ ਇਹ ਪਹਿਲੀ ਵਨਡੇ ਸੀਰੀਜ਼ ਜਿੱਤ ਹੈ।
ਭਾਰਤੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਵਿੱਚ ਇੱਕ ਵਨਡੇ (ODI) ਸੀਰੀਜ਼ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। 7 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ, ਨਿਊਜ਼ੀਲੈਂਡ ਦੀ ਧਰਤੀ ‘ਤੇ ਭਾਰਤ ਦੀ ਇਹ ਪਹਿਲੀ ਵਨਡੇ ਸੀਰੀਜ਼ ਜਿੱਤ ਹੈ। ਪੰਜ ਮੈਚਾਂ ਦੀ ਇਸ ਰੋਮਾਂਚਕ ਲੜੀ ਦੇ ਆਖਰੀ ਮੁਕਾਬਲੇ ਨੂੰ 22 ਦੌੜਾਂ ਨਾਲ ਜਿੱਤ ਕੇ ਭਾਰਤੀ ਟੀਮ ਨੇ ਸੀਰੀਜ਼ ਆਪਣੇ ਨਾਂ ਕਰ ਲਈ। ਇਸ ਜਿੱਤ ਦੇ ਨਾਲ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਨਿਊਜ਼ੀਲੈਂਡ ਨੂੰ ਉਨ੍ਹਾਂ ਦੇ ਘਰੇਲੂ ਮੈਦਾਨ ‘ਤੇ ਹਰਾ ਦਿੱਤਾ। ਆਖਰੀ ਵਨਡੇ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ 210 ਦੌੜਾਂ ਦਾ ਟੀਚਾ ਦਿੱਤਾ ਸੀ। ਵੀਡੀਓ ਦੇਖੋ
Published on: Nov 15, 2026 11:26 PM IST
Loading...
Unable to load recommendations.
Follow Us
