T20 World Cup: Pakistan ਦੀ ਕਰਾਰੀ ਹਾਰ, ਸਾਬਕਾ ਕ੍ਰਿਕਟਰ Yograj Singh ਨੇ ਸੁਣਾਈਆਂ ਖਰੀਆਂ-ਖਰੀਆਂ, EXCLUSIVE
ਪਾਕਿਸਤਾਨ ਦੀ ਕਰਾਰੀ ਹਾਰ ਨੂੰ ਲੈ ਕੇ ਪੂਰੀ ਦੁਨੀਆ ਵਿੱਚ ਉਸਦੀ ਥੂ-ਥੂ ਹੋ ਰਹੀ ਹੈ। ਜਦਕਿ ਭਾਰਤ ਵਿੱਚ ਲੋਕ ਹਾਲੇ ਵੀ ਜਸ਼ਨ ਦੇ ਮੂਡ ਵਿੱਚ ਹਨ। ਇਸੇ ਮੁੱਦੇ ਤੇ ਜਦੋਂ ਟੀਵੀ9 ਪੰਜਾਬੀ ਨੇ ਸਾਬਕਾ ਕ੍ਰਿਕੇਟਰ ਯੋਗਰਾਜ ਸਿੰਘ ਨਾਲ ਖਾਸ ਗੱਲਬਾਤ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਭਵਿੱਖਵਾਣੀ ਕਰ ਦਿੱਤੀ ਸੀ ਕਿ ਪਾਕਿਸਤਾਨ 100 ਦੌੜਾਂ ਵੀ ਪੂਰੀਆਂ ਨਹੀਂ ਕਰ ਸਕੇਗਾ।
ਪਾਕਿਸਤਾਨ ਦੀ ਕਰਾਰੀ ਹਾਰ ਨੂੰ ਲੈ ਕੇ ਪੂਰੀ ਦੁਨੀਆ ਵਿੱਚ ਉਸਦੀ ਥੂ-ਥੂ ਹੋ ਰਹੀ ਹੈ। ਜਦਕਿ ਭਾਰਤ ਵਿੱਚ ਲੋਕ ਹਾਲੇ ਵੀ ਜਸ਼ਨ ਦੇ ਮੂਡ ਵਿੱਚ ਹਨ। ਇਸੇ ਮੁੱਦੇ ਤੇ ਜਦੋਂ ਟੀਵੀ9 ਪੰਜਾਬੀ ਨੇ ਸਾਬਕਾ ਕ੍ਰਿਕੇਟਰ ਯੋਗਰਾਜ ਸਿੰਘ ਨਾਲ ਖਾਸ ਗੱਲਬਾਤ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਭਵਿੱਖਵਾਣੀ ਕਰ ਦਿੱਤੀ ਸੀ ਕਿ ਪਾਕਿਸਤਾਨ 100 ਦੌੜਾਂ ਵੀ ਪੂਰੀਆਂ ਨਹੀਂ ਕਰ ਸਕੇਗਾ। ਉਨ੍ਹਾਂ ਦੀ ਗੱਲ ਸੱਚ ਸਾਬਿਤ ਹੋਈ ਹੈ, ਆਖਿਰੀ ਦੇ 20-25 ਰਨ ਤਾਂ ਭਾਰਤੀ ਟੀਮ ਨੇ ਉਨ੍ਹਾਂ ਨੂੰ ਕੈਜ਼ੁਅਲੀ ਹੀ ਦੇ ਦਿੱਤੀਆਂ। ਨਾਲ ਹੀ ਉਨ੍ਹਾਂ ਨੇ ਭਾਰਤ-ਪਾਕਿਸਤਾਨ ਵੰਡ ਨੂੰ ਲੈ ਕੇ ਖੁੱਲ਼੍ਹ ਕੇ ਆਪਣੀ ਗੱਲ ਰੱਖੀ। ਵੇਖੋ ਵੀਡੀਓ…
Published on: Feb 17, 2026 01:18 PM
Follow Us
Latest Videos
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ ਸਿਆਸੀ ਵਿਵਾਦ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!