Womens Won World Cup Final: Shefali Verma ਦੇ ਘਰ ਦੀਵਾਲੀ ਵਰਗਾ ਮਾਹੌਲ, ਪਟਾਕੇ ਚਲਾ ਕੇ ਮਣਾਇਆ ਜਸ਼ਨ

| Edited By: Kusum Chopra

| Nov 03, 2025 | 4:07 PM IST

ਭਾਰਤ ਦੀਆਂ ਧੀਆਂ ਨੇ ਉਹ ਕਰ ਦਿਖਾਇਆ ਜਿਸ ਦੀ 1.5 ਅਰਬ ਭਾਰਤੀ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਸਨ। ਹਰਮਨਪ੍ਰੀਤ ਕੌਰ ਦੀ ਕਪਤਾਨੀ ਹੇਠ, ਭਾਰਤ ਨੇ ਮਹਿਲਾ ਵਿਸ਼ਵ ਕੱਪ ਜਿੱਤਿਆ ਹੈ।

Womens Cricket World Cup Final: ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਵਿਸ਼ਵ ਕੱਪ ਫਾਈਨਲ ਜਿੱਤਣ ਤੋਂ ਬਾਅਦ, ਦੇਸ਼ ਭਰ ਵਿੱਚ ਜਸ਼ਨ ਮਨਾਉਣ ਦਾ ਮਾਹੌਲ ਹੈ, ਖਾਸ ਕਰਕੇ ਕ੍ਰਿਕਟਰ ਸ਼ੇਫਾਲੀ ਵਰਮਾ ਦੇ ਘਰ। ਪਰਿਵਾਰਕ ਮੈਂਬਰਾਂ ਨੇ ਜਿੱਤ ਦਾ ਜਸ਼ਨ ਦੀਵਾਲੀ ਵਾਂਗ ਮਨਾਇਆ, ਪਟਾਕੇ ਚਲਾਏ ਅਤੇ ਮਠਿਆਈਆਂ ਵੰਡੀਆਂ। ਇੱਕ ਪਰਿਵਾਰਕ ਮੈਂਬਰ ਨੇ ਕਿਹਾ ਕਿ ਇਹ ਪਲ ਸਾਰਿਆਂ ਲਈ ਭਾਵੁਕ ਸੀ, ਦੇਸ਼ ਭਰ ਦੇ ਲੋਕ ਟੀਮ ਦੀ ਜਿੱਤ ਦੀ ਕਾਮਨਾ ਕਰ ਰਹੇ ਸਨ। ਦੇਖੋ ਵੀਡੀਓ ।
Published on: Nov 03, 2025 11:09 AM IST