Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ ‘ਤੇ ਖੜਗੇ ਨੇ ਕੀ ਕਿਹਾ?
ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਇਹ ਲੋਕਾਂ ਨੂੰ ਉਲਝਾਉਣ ਵਾਲੀ ਗੱਲ ਹੈ। ਲੋਕ ਸਭਾ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਅਸੀਂ ਭਾਜਪਾ ਨੂੰ ਰੋਕਾਂਗੇ। ਭਾਜਪਾ ਨੂੰ ਰੋਕਣ ਲਈ ਜਿੰਨੀ ਲੋੜ ਹੈ, ਉਸ ਤੋਂ ਵੱਧ ਸੀਟਾਂ ਮਿਲਣਗੀਆਂ।
ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ ‘ਤੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਬਿਆਨ ਕਿਸੇ ਨੂੰ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਸੀਂ ਲੋਕਾਂ ਨੂੰ ਜਿਊਣ ਦਾ ਹੱਕ ਦਿੱਤਾ ਹੈ। ਖੜਗੇ ਨੇ ਕਿਹਾ ਕਿ ਭਾਜਪਾ ਦੇ ਲੋਕ ਕੀ ਕਹਿ ਰਹੇ ਹਨ। ਅਸੀਂ ਇਸਦੇ ਲਈ ਜ਼ਿੰਮੇਵਾਰ ਨਹੀਂ ਹਾਂ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦੇਵਾਂਗੇ, ਦੇਸ਼ ਲਈ ਇੱਕ ਹੋ ਕੇ ਲੜਾਂਗੇ। ਵੀਡੀਓ ਦੇਖੋ
Published on: May 16, 2024 08:02 PM
Follow Us
Latest Videos
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ