ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ – ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦੀ ਪਾਬੰਦੀ ਦੇ ਬਾਵਜੂਦ, ਕਾਰੋਬਾਰੀ ਰਾਕੇਸ਼ ਤ੍ਰੇਹਨ ਆਈਫੋਨ ਦਾ ਲੰਗਰ ਲਗਾਉਣ ਜਾ ਰਹੇ ਹਨ। 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 17 ਅਤੇ ਇਸ ਤੋਂ ਉੱਪਰ ਦੇ ਆਈਫੋਨ ਮਾਡਲ ਮੁਫ਼ਤ ਦਿੱਤੇ ਜਾਣਗੇ। ਪ੍ਰਸ਼ਾਸਨ ਨੇ ਪਿਛਲੀ ਵਾਰ ਪੈਟਰੋਲ ਲੰਗਰ ਦੌਰਾਨ ਕਾਰੋਬਾਰੀ ਤ੍ਰੇਹਨ ਨੂੰ ਹਿਰਾਸਤ ਵਿੱਚ ਲੈ ਲਿਆ ਸੀ।
ਚੰਡੀਗੜ੍ਹ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦੀ ਪਾਬੰਦੀ ਦੇ ਬਾਵਜੂਦ, ਕਾਰੋਬਾਰੀ ਰਾਕੇਸ਼ ਤ੍ਰੇਹਨ ਆਈਫੋਨ ਦਾ ਲੰਗਰ ਲਗਾਉਣ ਜਾ ਰਹੇ ਹਨ। 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 17 ਅਤੇ ਇਸ ਤੋਂ ਉੱਪਰ ਦੇ ਆਈਫੋਨ ਮਾਡਲ ਮੁਫ਼ਤ ਦਿੱਤੇ ਜਾਣਗੇ। ਪ੍ਰਸ਼ਾਸਨ ਨੇ ਪਿਛਲੀ ਵਾਰ ਪੈਟਰੋਲ ਲੰਗਰ ਦੌਰਾਨ ਕਾਰੋਬਾਰੀ ਤ੍ਰੇਹਨ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਜਿਸਤੋਂ ਬਾਅਦ ਹੁਣ ਤ੍ਰੇਹਨ ਦਾ ਕਹਿਣਾ ਹੈ ਕਿ ਆਈਫੋਨ ਲੰਗਰ ਲਈ ਕੋਈ ਭੀੜ ਇਕੱਠੀ ਨਹੀਂ ਹੋਵੇਗੀ। ਸਿਰਫ਼ ਮੀਡੀਆ ਹੀ ਮੌਜੂਦ ਹੋਵੇਗਾ। ਡਰਾਅ ਉਨ੍ਹਾਂ ਦੀ ਮੌਜੂਦਗੀ ਵਿੱਚ ਕੱਢਿਆ ਜਾਵੇਗਾ। ਜਿਸਦਾ ਵੀ ਮੋਬਾਈਲ ਫੋਨ ਨਿਕਲੇਗਾ, ਉਸਨੂੰ ਉਸਦੇ ਘਰ ਜਾ ਕੇ ਸੌਂਪਿਆ ਜਾਵੇਗਾ। ਤ੍ਰੇਹਨ ਨੇ ਟੀਵੀ9 ਪੰਜਾਬੀ ਨਾਲ ਖਾਸ ਗੱਲਬਾਤ ਵਿੱਚ ਹੋਰ ਵੀ ਕਈ ਗੱਲਾਂ ਦਾ ਖੁਲਾਸਾ ਕੀਤਾ ਹੈ। ਵੇਖੋ ਵੀਡੀਓ…
Published on: Sep 22, 2026 12:54 PM
Follow Us
Latest Videos
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ