ਇਰਾਕ ਵਿੱਚ ਅਮਰੀਕੀ ਠਿਕਾਣਿਆਂ ‘ਤੇ ਹੋਇਆ ਹਮਲਾ, ਯੂਨੀਵਰਸਿਟੀਆਂ ਨੂੰ ਬਣਾਇਆ ਗਿਆ ਨਿਸ਼ਾਨਾ
ਮਿਡਿਲ ਈਸਟ ਵਿੱਚ ਭੂ-ਰਾਜਨੀਤਿਕ ਤਣਾਅ ਆਪਣੇ ਸਿਖਰ 'ਤੇ ਪਹੁੰਚ ਗਿਆ ਹੈ, ਵੱਖ-ਵੱਖ ਧਿਰਾਂ ਵਿਚਕਾਰ ਫੌਜੀ ਕਾਰਵਾਈਆਂ ਦੇਖਣ ਨੂੰ ਮਿਲੀ ਹੈ। ਹਾਲ ਹੀ ਵਿੱਚ, ਇਰਾਕ ਵਿੱਚ ਅਮਰੀਕੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਜਿਸ ਵਿੱਚ ਅਮਰੀਕੀ ਯੂਨੀਵਰਸਿਟੀਆਂ ਵੀ ਸ਼ਾਮਲ ਸਨ, ਜਿਸ ਨਾਲ ਪੂਰੇ ਖੇਤਰ ਵਿੱਚ ਵਿਆਪਕ ਦਹਿਸ਼ਤ ਫੈਲ ਗਈ ਸੀ।
ਮਿਡਿਲ ਈਸਟ ਵਿੱਚ ਭੂ-ਰਾਜਨੀਤਿਕ ਤਣਾਅ ਆਪਣੇ ਸਿਖਰ ‘ਤੇ ਪਹੁੰਚ ਗਿਆ ਹੈ, ਵੱਖ-ਵੱਖ ਧਿਰਾਂ ਵਿਚਕਾਰ ਫੌਜੀ ਕਾਰਵਾਈਆਂ ਦੇਖਣ ਨੂੰ ਮਿਲੀ ਹੈ। ਹਾਲ ਹੀ ਵਿੱਚ, ਇਰਾਕ ਵਿੱਚ ਅਮਰੀਕੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਜਿਸ ਵਿੱਚ ਅਮਰੀਕੀ ਯੂਨੀਵਰਸਿਟੀਆਂ ਵੀ ਸ਼ਾਮਲ ਸਨ, ਜਿਸ ਨਾਲ ਪੂਰੇ ਖੇਤਰ ਵਿੱਚ ਵਿਆਪਕ ਦਹਿਸ਼ਤ ਫੈਲ ਗਈ ਸੀ। ਜਵਾਬ ਵਿੱਚ, ਈਰਾਨ ਨੇ ਇਜ਼ਰਾਈਲ ਦੇ ਨੇਗੇਵ ਖੇਤਰ ਵਿੱਚ ਮਿਜ਼ਾਈਲਾਂ ਦਾਗੀਆਂ, ਜਿਸ ਨਾਲ ਹਵਾਈ ਹਮਲੇ ਦੇ ਚੇਤਾਵਨੀ ਸਾਇਰਨ ਵੱਜਣ ਲੱਗੇ। ਇਸ ਤੋਂ ਇਲਾਵਾ, ਈਰਾਨ ਨੇ ਤੇਲ ਅਵੀਵ ‘ਤੇ ਮਿਜ਼ਾਈਲ ਹਮਲਾ ਕੀਤਾ, ਜਿਸ ਨਾਲ ਭਾਰੀ ਤਬਾਹੀ ਹੋਈ। ਸਥਿਤੀ ਉਸ ਵੇਲ੍ਹੇ ਹੋਰ ਵੀ ਵਿਗੜ ਗਈ ਜਦੋਂ ਤਹਿਰਾਨ ਵਿੱਚ ਵੀ ਵੀ ਇੱਕ ਵੱਡਾ ਹਮਲਾ ਹੋਇਆ। ਸ਼ਹਿਰ ਦੇ ਜ਼ੀਵਾ ਚੌਕ ਖੇਤਰ ਨੂੰ ਨਿਸ਼ਾਨਾ ਬਣਾਇਆ ਗਿਆ, ਅਤੇ ਕਈ ਥਾਵਾਂ ‘ਤੇ ਧਮਾਕੇ ਸੁਣੇ ਗਏ।
Published on: Mar 30, 2026 01:27 PM
Follow Us
Latest Videos
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ