ਅਮਰੀਕਾ ‘ਚ ਭਾਰਤੀ ਗੈਂਗਸਟਰਾਂ ‘ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਫੈਡਰਲ ਏਜੰਸੀ ਐਫਬੀਆਈ ਨੇ ਨਿਤਿਸ਼ ਕੌਸ਼ਲ ਨੂੰ ਜੱਗੂ ਭਗਵਾਨਪੁਰੀਆ ਓਰਗਨਾਈਜ਼ਡ ਕ੍ਰਾਈਮ ਗਰੁੱਪ (OCG) ਦਾ ਕਥਿਤ ਸਹਿਯੋਗੀ ਦੱਸਿਆ ਹੈ। ਕੌਸ਼ਲ 'ਤੇ ਅਮਰੀਕਾ ਦੀ ਧਰਤੀ 'ਤੇ ਕਤਲ ਕਰਨ, ਅਗਵਾ ਕਰਨ ਅਤੇ ਡਰੱਗਜ਼ ਤਸਕਰੀ ਵਰਗੇ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹਨ। ਇਸ ਦੇ ਨਾਲ ਹੀ ਐਫਬੀਆਈ ਨੇ ਦਾਅਵਾ ਕੀਤਾ ਹੈ ਕਿ ਜਾਂਚ ਏਜੰਸੀ ਹੁਣ ਭਗਵਾਨਪੁਰੀਆ ਗੈਂਗ ਦੇ ਬਿਲਕੁਲ ਨਜ਼ਦੀਕ ਪਹੁੰਚ ਰਹੀ ਹੈ
ਅਮਰੀਕਾ ਵਿੱਚ ਸਰਗਰਮ ਅੰਤਰਰਾਸ਼ਟਰੀ ਅਪਰਾਧਿਕ ਗਿਰੋਹਾਂ ਦੇ ਖ਼ਿਲਾਫ਼ ਬਹੁਤ ਹੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਅਮਰੀਕੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਭਾਰਤ ਨਾਲ ਸਬੰਧਤ ਇੱਕ ਕੁਖ਼ਿਆਤ ਕ੍ਰਿਮੀਨਲ ਗੈਂਗ ਦੇ ਗੈਂਗਸਟਰ ਨਿਤਿਸ਼ ਕੌਸ਼ਲ ਨੂੰ ਆਪਣੀ ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ ਦੀ ਮੋਸਟ ਵਾਂਟੇਡ ਸੂਚੀ ਵਿੱਚ ਸ਼ਾਮਲ ਕਰ ਲਿਆ ਹੈ। ਐਫਬੀਆਈ ਨੇ ਨਿਤਿਸ਼ ਕੌਸ਼ਲ ਨੂੰ ਜੱਗੂ ਭਗਵਾਨਪੁਰੀਆ ਓਰਗਨਾਈਜ਼ਡ ਕ੍ਰਾਈਮ ਗਰੁੱਪ (OCG) ਦਾ ਕਥਿਤ ਸਹਿਯੋਗੀ ਦੱਸਿਆ ਹੈ। ਕੌਸ਼ਲ ‘ਤੇ ਅਮਰੀਕਾ ਦੀ ਧਰਤੀ ‘ਤੇ ਕਤਲ, ਅਗਵਾ ਕਰਨ ਅਤੇ ਡਰੱਗਜ਼ ਤਸਕਰੀ ਵਰਗੇ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹਨ। ਇਸ ਦੇ ਨਾਲ ਹੀ ਐਫਬੀਆਈ ਨੇ ਦਾਅਵਾ ਕੀਤਾ ਹੈ ਕਿ ਜਾਂਚ ਏਜੰਸੀ ਹੁਣ ਭਗਵਾਨਪੁਰੀਆ ਗੈਂਗ ਦੇ ਬਿਲਕੁਲ ਨਜ਼ਦੀਕ ਪਹੁੰਚ ਰਹੀ ਹੈ
Follow Us
Latest Videos
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ