J&K: ਕੁਲਗਾਮ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਇੱਕ ਅੱਤਵਾਦੀ ਢੇਰ, ਵੇਖੋ ਗ੍ਰਾਉਂਡ ਰਿਪੋਰਟ
ਕਾਰਵਾਈ ਵਿੱਚ ਇੱਕ ਅੱਤਵਾਦੀ ਢੇਰ ਹੋ ਗਿਆ ਹੈ। ਸੂਤਰਾਂ ਅਨੁਸਾਰ, ਮੁਕਾਬਲੇ ਵਿੱਚ ਫੌਜ ਦਾ ਇੱਕ ਜੇਸੀਓ ਜ਼ਖਮੀ ਹੋ ਗਏ ਹਨ। ਉਹ ਆਪਣੀ ਟੀਮ ਨਾਲ ਇੱਕ ਸ਼ੱਕੀ ਟਿਕਾਣੇ ਵੱਲ ਵਧ ਰਹੇ ਸਨ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਕੀਤੀ।
ਜੰਮੂ-ਕਸ਼ਮੀਰ ਵਿੱਚੋਂ ਅੱਤਵਾਦ ਦੇ ਖਾਤਮੇ ਲਈ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸ ਕਾਰਨ ਸੋਮਵਾਰ ਨੂੰ ਕੁਲਗਾਮ ਵਿੱਚ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਕਾਰਵਾਈ ਵਿੱਚ ਇੱਕ ਅੱਤਵਾਦੀ ਢੇਰ ਹੋ ਗਿਆ ਹੈ। ਸੂਤਰਾਂ ਅਨੁਸਾਰ, ਮੁਕਾਬਲੇ ਵਿੱਚ ਫੌਜ ਦਾ ਇੱਕ ਜੇਸੀਓ ਜ਼ਖਮੀ ਹੋ ਗਏ ਹਨ। ਉਹ ਆਪਣੀ ਟੀਮ ਨਾਲ ਇੱਕ ਸ਼ੱਕੀ ਟਿਕਾਣੇ ਵੱਲ ਵਧ ਰਹੇ ਸਨ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ ‘ਤੇ ਫਾਈਰਿੰਗ ਕਰ ਦਿੱਤੀ। ਵੇਖੋ ਐਨਕਾਉਂਟਰ ਵਾਲੀ ਥਾਂ ਤੋਂ ਟੀਵੀ9 ਦੀ ਗ੍ਰਾਉਂਡ ਰਿਪੋਰਟ…
Published on: Sep 08, 2025 04:39 PM IST
