ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?
ਖੁਫੀਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ ਕਿ ਪਾਕਿਸਤਾਨ ਤੋਂ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਹੋ ਸਕਦੀ ਹੈ, ਇਸ ਲਈ ਅੰਤਰਰਾਸ਼ਟਰੀ ਸਰਹੱਦ ਅਤੇ ਐਲਓਸੀ ਨਾਲ ਲੱਗਦੇ ਇਲਾਕਿਆਂ ਵਿੱਚ ਵਾਧੂ ਨਿਗਰਾਨੀ ਵਧਾ ਦਿੱਤੀ ਗਈ ਹੈ।
ਜੰਮੂ ਵਿੱਚ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਹੋ ਗਈਆਂ ਹਨ। ਸਰਹੱਦ ਤੋਂ ਲੈ ਕੇ ਸ਼ਹਿਰ ਤੱਕ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਖੁਫੀਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ ਕਿ ਪਾਕਿਸਤਾਨ ਤੋਂ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਹੋ ਸਕਦੀ ਹੈ, ਇਸ ਲਈ ਅੰਤਰਰਾਸ਼ਟਰੀ ਸਰਹੱਦ ਅਤੇ ਐਲਓਸੀ ਨਾਲ ਲੱਗਦੇ ਇਲਾਕਿਆਂ ਵਿੱਚ ਵਾਧੂ ਨਿਗਰਾਨੀ ਵਧਾ ਦਿੱਤੀ ਗਈ ਹੈ। ਹੋਰ ਜਾਣਕਾਰੀ ਲਈ ਵੇਖੋ ਇਹ ਵੀਡੀਓ…
Published on: Aug 07, 2025 05:54 PM
Follow Us
Latest Videos
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ