ਬਿੱਟੂ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼, ਵਕੀਲਾਂ ਨੇ ਦਿੱਤਾ ਰੁਝੇਵਿਆਂ ਦਾ ਹਵਾਲਾ, 24 ਜੂਨ ਨੂੰ ਮੁੜ ਤਲਬ
ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਐਸਸੀ ਕਮਿਸ਼ਨ ਅੱਗੇ ਮੁੜ ਤੋਂ ਪੇਸ਼ ਨਹੀਂ ਹੋਏ। ਉਨ੍ਹਾਂ ਦੇ ਵਕੀਲ ਨੇ ਦਲੀਲ ਦਿੱਤੀ ਕਿ ਬਿੱਟੂ ਇਨ੍ਹਾਂ ਦਿਨਾਂ ਵਿੱਚ ਰੁੱਝੇ ਹੋਏ ਹਨ। ਹਾਲਾਂਕਿ, ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਇਸ ਮਾਮਲੇ 'ਤੇ ਸਖ਼ਤ ਨਜ਼ਰ ਆਏ। ਉਨ੍ਹਾਂ ਕਿਹਾ ਕਿ ਆਖਰੀ ਵਾਰ ਸਮਾਂ ਉਨ੍ਹਾਂ ਦੀ ਸਹੂਲਤ ਅਨੁਸਾਰ ਦਿੱਤਾ ਗਿਆ ਸੀ
SC Commission on Ravneet Bittu: ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਐਸਸੀ ਕਮਿਸ਼ਨ ਅੱਗੇ ਮੁੜ ਤੋਂ ਪੇਸ਼ ਨਹੀਂ ਹੋਏ। ਉਨ੍ਹਾਂ ਦੇ ਵਕੀਲ ਨੇ ਦਲੀਲ ਦਿੱਤੀ ਕਿ ਬਿੱਟੂ ਇਨ੍ਹਾਂ ਦਿਨਾਂ ਵਿੱਚ ਰੁੱਝੇ ਹੋਏ ਹਨ। ਹਾਲਾਂਕਿ, ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਇਸ ਮਾਮਲੇ ‘ਤੇ ਸਖ਼ਤ ਨਜ਼ਰ ਆਏ। ਉਨ੍ਹਾਂ ਕਿਹਾ ਕਿ ਆਖਰੀ ਵਾਰ ਸਮਾਂ ਉਨ੍ਹਾਂ ਦੀ ਸਹੂਲਤ ਅਨੁਸਾਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਮਾਮਲੇ ਦੀ ਪੂਰੀ ਜਾਣਕਾਰੀ ਵੀ ਸੀ। ਕਮਿਸ਼ਨ ਨੇ ਹੁਣ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਦੁਬਾਰਾ ਤਲਬ ਕੀਤਾ ਹੈ। ਨਾਲ ਹੀ ਕਮਿਸ਼ਨ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜ੍ਹਿੰਗ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕੀਤੀ ਗਈ ਸ਼ਿਕਾਇਤ ਦੀ ਵੀ ਜਾਣਕਾਰੀ ਦਿੱਤੀ।
Published on: Jun 15, 2026 04:55 PM
Follow Us
Latest Videos
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ