ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ ‘ਤੇ CWG ‘ਚ ਲਹਿਰਾਇਆ ਸੀ ਤਿਰੰਗਾ
ਸ਼ੁੱਕਰਵਾਰ, 12 ਜੂਨ ਦੀ ਸਵੇਰ ਭਾਰਤੀ ਖੇਡ ਜਗਤ ਲਈ ਬਹੁਤ ਹੀ ਦੁਖਦਾਈ ਤੇ ਹੈਰਾਨ ਕਰਨ ਵਾਲੀ ਖ਼ਬਰ ਲੈ ਕੇ ਆਈ। ਦੇਸ਼ ਦੇ ਸਭ ਤੋਂ ਮਸ਼ਹੂਰ ਨਿਸ਼ਾਨੇਬਾਜ਼ਾਂ 'ਚੋਂ ਇੱਕ ਤੇ ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂ ਜਸਪਾਲ ਰਾਣਾ ਦਾ ਅਚਾਨਕ ਦੇਹਾਂਤ ਹੋ ਗਿਆ।
ਸ਼ੁੱਕਰਵਾਰ, 12 ਜੂਨ ਦੀ ਸਵੇਰ ਭਾਰਤੀ ਖੇਡ ਜਗਤ ਲਈ ਬਹੁਤ ਹੀ ਦੁਖਦਾਈ ਤੇ ਹੈਰਾਨ ਕਰਨ ਵਾਲੀ ਖ਼ਬਰ ਲੈ ਕੇ ਆਈ। ਦੇਸ਼ ਦੇ ਸਭ ਤੋਂ ਮਸ਼ਹੂਰ ਨਿਸ਼ਾਨੇਬਾਜ਼ਾਂ ‘ਚੋਂ ਇੱਕ ਤੇ ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂ ਜਸਪਾਲ ਰਾਣਾ ਦਾ ਅਚਾਨਕ ਦੇਹਾਂਤ ਹੋ ਗਿਆ। ਉਹ 49 ਸਾਲ ਦੇ ਸਨ। ਜਾਣਕਾਰੀ ਮੁਤਾਬਕ, ਰਾਣਾ ਨੇ ਜਰਮਨੀ ‘ਚ ਸ਼ੂਟਿੰਗ ਵਰਲਡ ਕੱਪ ਤੋਂ ਵਾਪਸ ਆਉਂਦੇ ਸਮੇਂ ਅਚਾਨਕ ਛਾਤੀ ‘ਚ ਦਰਦ ਦੀ ਸ਼ਿਕਾਇਤ ਕੀਤੀ। ਬਾਅਦ ‘ਚ ਉਨ੍ਹਾਂ ਨੂੰ ਦਿੱਲੀ ਦੇ ਸਾਕੇਤ ਦੇ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਉੱਥੇ, ਉਨ੍ਹਾਂ ਦੀ ਸਰਜਰੀ ਹੋਈ, ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ ਤੇ ਹਸਪਤਾਲ ‘ਚ ਹੀ ਉਨ੍ਹਾਂ ਨੇ ਆਖਰੀ ਸਾਹ ਲਿਆ।
Follow Us
Latest Videos
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO