PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ ‘ਤੇ ਹੰਗਾਮਾ

| Edited By: Kusum Chopra

| Jan 06, 2026 | 1:11 PM IST

ਰਤੀ ਜਨਤਾ ਪਾਰਟੀ (ਭਾਜਪਾ) ਦੇ ਬੁਲਾਰੇ ਵੱਲੋਂ ਇਨ੍ਹਾਂ ਨਾਅਰਿਆਂ ਦਾ ਇੱਕ ਵੀਡੀਓ ਜਾਰੀ ਕੀਤਾ ਗਿਆ ਹੈ। ਇਹ ਘਟਨਾ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਦੀਆਂ ਜ਼ਮਾਨਤ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਵਾਪਰੀ।

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) ਇੱਕ ਵਾਰ ਫਿਰ ਵਿਵਾਦ ਦੇ ਕੇਂਦਰ ਵਿੱਚ ਆ ਗਈ ਹੈ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਇਤਰਾਜ਼ਯੋਗ ਨਾਅਰੇ ਲਗਾਏ ਗਏ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਬੁਲਾਰੇ ਵੱਲੋਂ ਇਨ੍ਹਾਂ ਨਾਅਰਿਆਂ ਦਾ ਇੱਕ ਵੀਡੀਓ ਜਾਰੀ ਕੀਤਾ ਗਿਆ ਹੈ। ਇਹ ਘਟਨਾ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਦੀਆਂ ਜ਼ਮਾਨਤ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਵਾਪਰੀ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਦਿੱਲੀ ਦੰਗਿਆਂ ਦੇ ਮਾਮਲੇ ਵਿੱਚ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਨੂੰ ਜ਼ਮਾਨਤ ਨਾ ਦੇਣ ਦਾ ਵਿਰੋਧ ਕੀਤਾ।

Published on: Jan 06, 2026 01:10 PM IST