ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਖਨੌਰੀ ਬਾਰਡਰ ਵੱਲ ਜਾਣ ਤੋਂ ਰੋਕਿਆ ਗਿਆ ਤਾਂ ਪੁਲਿਸ ਮੁਲਾਜ਼ਮਾਂ ਨਾਲ ਹੋ ਗਈ ਕਿਸਾਨਾਂ ਦੀ ਝੜਪ, VIDEO

ਖਨੌਰੀ ਬਾਰਡਰ ਵੱਲ ਜਾਣ ਤੋਂ ਰੋਕਿਆ ਗਿਆ ਤਾਂ ਪੁਲਿਸ ਮੁਲਾਜ਼ਮਾਂ ਨਾਲ ਹੋ ਗਈ ਕਿਸਾਨਾਂ ਦੀ ਝੜਪ, VIDEO

tv9-punjabi
TV9 Punjabi | Published: 24 Feb 2024 23:44 PM

ਝੜਪ ਦੌਰਾਨ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਕਿਸਾਨ ਖਨੌਰੀ ਸਰਹੱਦ ਵੱਲ ਜਾ ਰਹੇ ਸਨ। ਪੁਲੀਸ ਨੇ ਕਿਸਾਨਾਂ ਨੂੰ ਖਨੌਰੀ ਸਰਹੱਦ ਵੱਲ ਜਾਣ ਤੋਂ ਰੋਕਿਆ ਤਾਂ ਕਿਸਾਨ ਅੜ ਗਏ। ਜਿਸ ਤੋਂ ਬਾਅਦ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਸ਼ੁਰੂ ਹੋ ਗਈ। ਕਿਸਾਨਾਂ ਨੇ ਪੁਲੀਸ ਤੇ ਤਾਕਤ ਦੀ ਵਰਤੋਂ ਕਰਨ ਦਾ ਦੋਸ਼ ਲਾਇਆ ਹੈ।

ਹਰਿਆਣਾ ਦੇ ਹਿਸਾਰ ‘ਚ ਕਿਸਾਨਾਂ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਜਾਣਕਾਰੀ ਮੁਤਾਬਕ ਹਿਸਾਰ ‘ਚ ਹਰਿਆਣਾ ਪੁਲਸ ਦੇ ਜਵਾਨਾਂ ਅਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ ਹੈ। ਝੜਪ ਦੌਰਾਨ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਕਿਸਾਨ ਖਨੌਰੀ ਸਰਹੱਦ ਵੱਲ ਜਾ ਰਹੇ ਸਨ। ਪੁਲੀਸ ਨੇ ਕਿਸਾਨਾਂ ਨੂੰ ਖਨੌਰੀ ਸਰਹੱਦ ਵੱਲ ਜਾਣ ਤੋਂ ਰੋਕਿਆ ਤਾਂ ਕਿਸਾਨ ਅੜ ਗਏ। ਜਿਸ ਤੋਂ ਬਾਅਦ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਸ਼ੁਰੂ ਹੋ ਗਈ। ਕਿਸਾਨਾਂ ਨੇ ਪੁਲੀਸ ਤੇ ਤਾਕਤ ਦੀ ਵਰਤੋਂ ਕਰਨ ਦਾ ਦੋਸ਼ ਲਾਇਆ ਹੈ।